ਰੋਮੀਆਂ 2:19 - ਪੰਜਾਬੀ ਮੌਜੂਦਾ ਤਰਜਮਾ19 ਅਗਰ ਤੁਹਾਨੂੰ ਯਕੀਨ ਹੈ ਕਿ ਤੁਸੀਂ ਅੰਨ੍ਹੀਆਂ ਲਈ ਮਾਰਗ ਦਰਸ਼ਕ ਹੋ ਅਤੇ ਹਨੇਰੇ ਵਿੱਚ ਗੁੰਮ ਚੁੱਕੇ ਲੋਕਾਂ ਲਈ ਚਾਨਣ ਹੋ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਤੈਨੂੰ ਪਰਤੀਤ ਹੈ ਭਈ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਅਨ੍ਹੇਰੇ ਵਿੱਚ ਹਨ ਓਹਨਾਂ ਦਾ ਚਾਨਣ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ See the chapterਪਵਿੱਤਰ ਬਾਈਬਲ (Revised Common Language North American Edition)19 ਤੂੰ ਅੰਨ੍ਹਿਆਂ ਨੂੰ ਰਾਹ ਪਾਉਣ ਵਾਲਾ, ਹਨੇਰੇ ਵਿੱਚ ਰਹਿਣ ਵਾਲਿਆਂ ਲਈ ਚਾਨਣ, See the chapterPunjabi Standard Bible19 ਅਤੇ ਤੈਨੂੰ ਭਰੋਸਾ ਹੈ ਕਿ ਤੂੰ ਅੰਨ੍ਹਿਆਂ ਦਾ ਮਾਰਗਦਰਸ਼ਕ ਅਤੇ ਜਿਹੜੇ ਹਨੇਰੇ ਵਿੱਚ ਹਨ ਉਨ੍ਹਾਂ ਦਾ ਚਾਨਣ See the chapterਪਵਿੱਤਰ ਬਾਈਬਲ19 ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹੜੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹੜੇ ਹਨੇਰੇ ਵਿੱਚ ਹਨ। See the chapter |