ਰੋਮੀਆਂ 2:28 - ਪੰਜਾਬੀ ਮੌਜੂਦਾ ਤਰਜਮਾ28 ਕਿਉਂਕਿ ਯਹੂਦੀ ਉਹ ਨਹੀਂ ਜੋ ਸਿਰਫ ਬਾਹਰੀ ਤੌਰ ਤੇ ਹੁੰਦਾ ਹੈ, ਅਤੇ ਨਾ ਹੀ ਸੁੰਨਤ ਉਹ ਹੈ ਜੋ ਸਿਰਫ ਬਾਹਰੀ ਅਤੇ ਸਰੀਰਕ ਹੁੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)28 ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਵਿਖਾਵੇ ਮਾਤਰ ਹੈ ਅਤੇ ਨਾ ਉਹ ਸੁੰਨਤ ਹੈ ਜਿਹੜੀ ਮਾਸ ਦੀ ਵਿਖਾਵੇ ਮਾਤਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ। See the chapterਪਵਿੱਤਰ ਬਾਈਬਲ (Revised Common Language North American Edition)28 ਕਿਉਂਕਿ ਯਹੂਦੀ ਉਹ ਨਹੀਂ ਹੈ ਜਿਹੜਾ ਬਾਹਰੀ ਤੌਰ ਤੇ ਯਹੂਦੀ ਹੈ ਅਤੇ ਸੁੰਨਤ ਉਹ ਨਹੀਂ ਹੈ ਜਿਹੜੀ ਕੇਵਲ ਬਾਹਰੀ ਅਤੇ ਸਰੀਰਕ ਹੈ । See the chapterPunjabi Standard Bible28 ਕਿਉਂਕਿ ਯਹੂਦੀ ਉਹ ਨਹੀਂ ਜਿਹੜਾ ਬਾਹਰੀ ਤੌਰ 'ਤੇ ਯਹੂਦੀ ਹੈ ਅਤੇ ਸੁੰਨਤ ਵੀ ਉਹ ਨਹੀਂ ਜਿਹੜੀ ਬਾਹਰੀ ਤੌਰ 'ਤੇ ਸਰੀਰ ਵਿੱਚ ਹੁੰਦੀ ਹੈ। See the chapterਪਵਿੱਤਰ ਬਾਈਬਲ28 ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ। See the chapter |