Online Bible

- Advertisements -




ਰੋਮੀਆਂ 2:3 - ਪੰਜਾਬੀ ਮੌਜੂਦਾ ਤਰਜਮਾ

3 ਇਸ ਲਈ ਜਦੋਂ ਤੁਸੀਂ, ਇੱਕ ਇਨਸਾਨ ਹੁੰਦੇ ਹੋਏ ਉਹਨਾਂ ਉੱਤੇ ਦੋਸ਼ ਲਓ ਅਤੇ ਫਿਰ ਵੀ ਇਹੋ ਕੰਮ ਕਰਦੇ ਹੋ, ਤੁਹਾਨੂੰ ਕੀ ਲਗਦਾ ਹੈ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਤੋਂ ਬਚ ਜਾਓਗੇ?

See the chapter Copy

ਪਵਿੱਤਰ ਬਾਈਬਲ O.V. Bible (BSI)

3 ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਓਹੋ ਕੰਮ ਕਰਦਾ ਹੈਂ ਭਲਾ, ਤੂੰ ਇਹ ਸਮਝਦਾ ਹੈਂ ਭਈ ਪਰਮੇਸ਼ੁਰ ਦੇ ਦੰਡ ਤੋਂ ਬਚ ਨਿੱਕਲੇਗਾਂ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ?

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਪਰ ਹੇ ਮਿੱਤਰ, ਕੀ ਤੂੰ ਜਿਹੜਾ ਅਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਹੈਂ ਅਤੇ ਆਪ ਵੀ ਉਹੀ ਕੰਮ ਕਰਦਾ ਹੈਂ, ਕੀ ਤੂੰ ਪਰਮੇਸ਼ਰ ਦੀ ਸਜ਼ਾ ਤੋਂ ਬਚ ਜਾਵੇਂਗਾ ?

See the chapter Copy

Punjabi Standard Bible

3 ਹੇ ਮਨੁੱਖਾ, ਤੂੰ ਜੋ ਅਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਹੈਂ ਅਤੇ ਆਪ ਵੀ ਉਹੀ ਕਰਦਾ ਹੈਂ, ਕੀ ਤੂੰ ਇਹ ਸਮਝਦਾ ਹੈਂ ਕਿ ਤੂੰ ਪਰਮੇਸ਼ਰ ਦੀ ਸਜ਼ਾ ਤੋਂ ਬਚ ਜਾਵੇਂਗਾ?

See the chapter Copy

ਪਵਿੱਤਰ ਬਾਈਬਲ

3 ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ।

See the chapter Copy




ਰੋਮੀਆਂ 2:3

Follow us:

Advertisements


Advertisements