Online Bible

- Advertisements -




ਰੋਮੀਆਂ 2:7 - ਪੰਜਾਬੀ ਮੌਜੂਦਾ ਤਰਜਮਾ

7 ਉਹਨਾਂ ਲੋਕਾਂ ਲਈ ਜਿਹੜੇ ਚੰਗੇ ਕੰਮ ਕਰਨ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਸਤਿਕਾਰ ਅਤੇ ਅਮਰਤਾ ਦੀ ਭਾਲ ਕਰਦੇ ਹਨ, ਪਰਮੇਸ਼ਵਰ ਉਹਨਾਂ ਨੂੰ ਸਦੀਪਕ ਜੀਵਨ ਦੇਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਜਿਹੜੇ ਸ਼ੁਭ ਕਰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਬਨਾਸ਼ ਨੂੰ ਭਾਲਦੇ ਹਨ ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਜਿਹੜੇ ਲੋਕ ਧੀਰਜ ਨਾਲ ਭਲੇ ਕੰਮ ਕਰਦੇ ਹੋਏ ਵਡਿਆਈ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹਨਾਂ ਨੂੰ ਉਹ ਅਨੰਤ ਜੀਵਨ ਪ੍ਰਦਾਨ ਕਰਨਗੇ ।

See the chapter Copy

Punjabi Standard Bible

7 ਅਤੇ ਜਿਹੜੇ ਧੀਰਜ ਸਹਿਤ ਭਲੇ ਕੰਮ ਕਰਦੇ ਹੋਏ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਲੱਗੇ ਰਹਿੰਦੇ ਹਨ, ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।

See the chapter Copy

ਪਵਿੱਤਰ ਬਾਈਬਲ

7 ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ।

See the chapter Copy




ਰੋਮੀਆਂ 2:7

Follow us:

Advertisements


Advertisements