Online Bible

- Advertisements -




ਰੋਮੀਆਂ 2:8 - ਪੰਜਾਬੀ ਮੌਜੂਦਾ ਤਰਜਮਾ

8 ਪਰ ਉਹਨਾਂ ਦੇ ਲਈ ਪਰਮੇਸ਼ਵਰ ਦਾ ਗੁੱਸਾ ਅਤੇ ਕ੍ਰੋਧ ਹੋਵੇਗਾ ਜੋ ਮਤਲਬੀ ਹਨ ਅਤੇ ਜੋ ਸੱਚ ਨੂੰ ਨਹੀਂ ਮੰਨਦੇ ਸਗੋਂ ਬੁਰਾਈ ਦੀ ਪਾਲਣਾ ਕਰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਪਰ ਜਿਹੜੇ ਆਕੀ ਹਨ ਅਰ ਸਤ ਨੂੰ ਨਹੀਂ ਮੰਨਦੇ ਸਗੋਂ ਕੁਧਰਮ ਨੂੰ ਮੰਨਦੇ ਹਨ ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਪਰ ਜਿਹੜੇ ਆਪਣਾ ਮਤਲਬ ਕੱਢਦੇ ਅਤੇ ਸੱਚ ਨੂੰ ਨਾ ਮੰਨਦੇ ਹੋਏ ਬੁਰਾਈ ਦੇ ਪਿੱਛੇ ਚੱਲਦੇ ਹਨ, ਉਹਨਾਂ ਉੱਤੇ ਪਰਮੇਸ਼ਰ ਦੀ ਸਜ਼ਾ ਅਤੇ ਗੁੱਸਾ ਪ੍ਰਗਟ ਹੋਵੇਗਾ ।

See the chapter Copy

Punjabi Standard Bible

8 ਪਰ ਜਿਹੜੇ ਆਪ-ਸੁਆਰਥੀ ਹਨ ਅਤੇ ਸਚਾਈ ਨੂੰ ਨਹੀਂ ਮੰਨਦੇ, ਸਗੋਂ ਕੁਧਰਮ ਦੇ ਪਿੱਛੇ ਚੱਲਦੇ ਹਨ ਉਨ੍ਹਾਂ ਉੱਤੇ ਕ੍ਰੋਧ ਅਤੇ ਕਹਿਰ ਪਵੇਗਾ।

See the chapter Copy

ਪਵਿੱਤਰ ਬਾਈਬਲ

8 ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।

See the chapter Copy




ਰੋਮੀਆਂ 2:8

Follow us:

Advertisements


Advertisements