ਰੋਮੀਆਂ 2:9 - ਪੰਜਾਬੀ ਮੌਜੂਦਾ ਤਰਜਮਾ9 ਹਰ ਇੱਕ ਮਨੁੱਖ ਲਈ ਕਸ਼ਟ ਅਤੇ ਬਿਪਤਾ ਹੋਵੇਗੀ: ਜਿਹੜਾ ਬੁਰਾਈ ਕਰਦਾ ਹੈ, ਪਹਿਲਾਂ ਯਹੂਦੀ ਲਈ ਅਤੇ ਫਿਰ ਗ਼ੈਰ-ਯਹੂਦੀ ਲਈ। See the chapterਪਵਿੱਤਰ ਬਾਈਬਲ O.V. Bible (BSI)9 ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਉੱਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ। See the chapterਪਵਿੱਤਰ ਬਾਈਬਲ (Revised Common Language North American Edition)9 ਉਹਨਾਂ ਸਾਰਿਆਂ ਉੱਤੇ ਜਿਹੜੇ ਬੁਰਾਈ ਕਰਦੇ ਹਨ, ਦੁੱਖ ਅਤੇ ਸੰਕਟ ਆਉਣਗੇ, ਪਹਿਲਾਂ ਯਹੂਦੀ ਅਤੇ ਫਿਰ ਪਰਾਈਆਂ ਕੌਮਾਂ ਉੱਤੇ । See the chapterPunjabi Standard Bible9 ਜਿਹੜਾ ਮਨੁੱਖ ਬੁਰਾ ਕੰਮ ਕਰਦਾ ਹੈ ਉਸ ਦੀ ਜ਼ਿੰਦਗੀ ਉੱਤੇ ਪਰੇਸ਼ਾਨੀ ਅਤੇ ਬਿਪਤਾ ਆਵੇਗੀ; ਪਹਿਲਾਂ ਯਹੂਦੀ ਅਤੇ ਫਿਰ ਯੂਨਾਨੀ ਉੱਤੇ। See the chapterਪਵਿੱਤਰ ਬਾਈਬਲ9 ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹੜਾ ਬੁਰਿਆਈ ਕਰਦਾ ਹੈ। See the chapter |