ਰੋਮੀਆਂ 3:2 - ਪੰਜਾਬੀ ਮੌਜੂਦਾ ਤਰਜਮਾ2 ਹਰ ਤਰੀਕੇ ਨਾਲ ਬਹੁਤ ਸਾਰੇ ਫਾਇਦੇ ਹਨ! ਸਭ ਤੋਂ ਪਹਿਲਾਂ, ਯਹੂਦੀਆਂ ਨੂੰ ਪਰਮੇਸ਼ਵਰ ਦਾ ਵਚਨ ਦਿੱਤੇ ਗਏ ਹਨ। See the chapterਪਵਿੱਤਰ ਬਾਈਬਲ O.V. Bible (BSI)2 ਹਰ ਪਰਕਾਰ ਕਰਕੇ ਬਹੁਤ । ਪਹਿਲੋਂ ਤਾਂ ਇਹ ਜੋ ਪਰਮੇਸ਼ੁਰ ਦੀਆਂ ਬਾਣੀਆਂ ਉਨ੍ਹਾਂ ਨੂੰ ਸੋਂਪੀਆਂ ਗਈਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ। See the chapterਪਵਿੱਤਰ ਬਾਈਬਲ (Revised Common Language North American Edition)2 ਉੱਤਰ ਹੈ, ਬਹੁਤ ! ਸਭ ਤੋਂ ਪਹਿਲੀ ਗੱਲ ਇਹ ਹੈ ਕਿ ਯਹੂਦੀਆਂ ਨੂੰ ਪਰਮੇਸ਼ਰ ਨੇ ਆਪਣਾ ਵਚਨ ਸੌਂਪਿਆ । See the chapterPunjabi Standard Bible2 ਹਰ ਤਰ੍ਹਾਂ ਨਾਲ ਬਹੁਤ ਕੁਝ; ਸਭ ਤੋਂ ਪਹਿਲਾਂ ਤਾਂ ਇਹ ਕਿ ਪਰਮੇਸ਼ਰ ਦੀਆਂ ਅਗੰਮ ਬਾਣੀਆਂ ਉਨ੍ਹਾਂ ਨੂੰ ਸੌਂਪੀਆਂ ਗਈਆਂ। See the chapterਪਵਿੱਤਰ ਬਾਈਬਲ2 ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਦੀਆਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਸਨ। See the chapter |