ਰੋਮੀਆਂ 3:30 - ਪੰਜਾਬੀ ਮੌਜੂਦਾ ਤਰਜਮਾ30 ਸਿਰਫ ਇੱਕ ਹੀ ਪਰਮੇਸ਼ਵਰ ਹੈ, ਜੋ ਸੁੰਨਤ ਵਾਲਿਆਂ ਨੂੰ ਵੀ ਨਿਹਚਾ ਦੁਆਰਾ ਧਰਮੀ ਠਹਿਰਾਵੇਗਾ ਅਤੇ ਅਸੁੰਨਤ ਕੀਤੇ ਹੋਏ ਨੂੰ ਵੀ ਉਸੇ ਨਿਹਚਾ ਦੁਆਰਾ। See the chapterਪਵਿੱਤਰ ਬਾਈਬਲ O.V. Bible (BSI)30 ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਨਿਹਚਾ ਤੋਂ ਅਤੇ ਅਸੁੰਨਤੀਆਂ ਨੂੰ ਨਿਹਚਾ ਹੀ ਦੇ ਕਾਰਨ ਧਰਮੀ ਠਹਿਰਾਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ। See the chapterਪਵਿੱਤਰ ਬਾਈਬਲ (Revised Common Language North American Edition)30 ਕਿਉਂਕਿ ਪਰਮੇਸ਼ਰ ਇੱਕੋ ਹਨ । ਇਸ ਲਈ ਉਹ ਯਹੂਦੀਆਂ ਨੂੰ ਉਹਨਾਂ ਦੇ ਵਿਸ਼ਵਾਸ ਦੇ ਆਧਾਰ ਉੱਤੇ ਨੇਕ ਠਹਿਰਾਉਣਗੇ ਅਤੇ ਪਰਾਈਆਂ ਕੌਮਾਂ ਨੂੰ ਵੀ ਉਹਨਾਂ ਦੇ ਵਿਸ਼ਵਾਸ ਦੇ ਕਾਰਨ । See the chapterPunjabi Standard Bible30 ਕਿਉਂਕਿ ਇੱਕੋ ਪਰਮੇਸ਼ਰ ਹੈ ਜਿਹੜਾ ਸੁੰਨਤੀ ਅਤੇ ਅਸੁੰਨਤੀ ਦੋਹਾਂ ਨੂੰ ਵਿਸ਼ਵਾਸ ਤੋਂ ਹੀ ਧਰਮੀ ਠਹਿਰਾਵੇਗਾ। See the chapterਪਵਿੱਤਰ ਬਾਈਬਲ30 ਉਹ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। See the chapter |