Online Bible

- Advertisements -




ਰੋਮੀਆਂ 3:9 - ਪੰਜਾਬੀ ਮੌਜੂਦਾ ਤਰਜਮਾ

9 ਇਸ ਦਾ ਅਰਥ ਕੀ ਹੋਇਆ ਫਿਰ? ਕੀ ਅਸੀਂ ਯਹੂਦੀ ਦੂਜਿਆਂ ਨਾਲੋਂ ਚੰਗੇ ਹਾਂ? ਨਹੀਂ ਬਿਲਕੁਲ ਵੀ ਨਹੀਂ! ਅਸੀਂ ਪਹਿਲਾਂ ਹੀ ਦੱਸਿਆ ਹੈ ਕਿ ਸਾਰੇ ਲੋਕ, ਚਾਹੇ ਯਹੂਦੀ ਹੋਣ ਜਾਂ ਗ਼ੈਰ-ਯਹੂਦੀ, ਸਭ ਪਾਪ ਦੇ ਅਧੀਨ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਤਾਂ ਫੇਰ ਕੀ? ਭਲਾ, ਅਸੀਂ ਓਹਨਾਂ ਨਾਲੋਂ ਚੰਗੇ ਹਾਂ? ਰਤਾ ਭੀ ਨਹੀਂ ! ਕਿਉਂ ਜੋ ਅਸੀਂ ਤਾਂ ਅੱਗੇ ਆਖ ਬੈਠੇ ਹਾਂ ਸੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਇਸ ਦਾ ਅਰਥ ਕੀ ਹੋਇਆ ? ਕੀ ਅਸੀਂ ਯਹੂਦੀ ਪਰਾਈਆਂ ਕੌਮਾਂ ਨਾਲੋਂ ਚੰਗੇ ਹਾਂ ? ਨਹੀਂ, ਬਿਲਕੁਲ ਨਹੀਂ ! ਮੈਂ ਪਹਿਲਾਂ ਹੀ ਸਾਰਿਆਂ ਉੱਤੇ ਭਾਵ ਯਹੂਦੀਆਂ ਅਤੇ ਪਰਾਈਆਂ ਕੌਮਾਂ ਉੱਤੇ ਦੋਸ਼ ਲਾ ਚੁੱਕਾ ਹਾਂ ਕਿ ਸਾਰੇ ਪਾਪ ਦੇ ਬੰਧਨ ਵਿੱਚ ਜਕੜੇ ਹੋਏ ਹਨ,

See the chapter Copy

Punjabi Standard Bible

9 ਤਾਂ ਕੀ? ਕੀ ਅਸੀਂ ਉਨ੍ਹਾਂ ਨਾਲੋਂ ਚੰਗੇ ਹਾਂ? ਬਿਲਕੁਲ ਨਹੀਂ; ਕਿਉਂਕਿ ਅਸੀਂ ਯਹੂਦੀਆਂ ਅਤੇ ਯੂਨਾਨੀਆਂ ਦੋਹਾਂ ਉੱਤੇ ਪਹਿਲਾਂ ਹੀ ਇਹ ਦੋਸ਼ ਲਾ ਚੁੱਕੇ ਹਾਂ ਕਿ ਉਹ ਸਾਰੇ ਪਾਪ ਦੇ ਅਧੀਨ ਹਨ।

See the chapter Copy

ਪਵਿੱਤਰ ਬਾਈਬਲ

9 ਤਾਂ ਫ਼ੇਰ ਕੀ? ਕੀ ਅਸੀਂ ਯਹੂਦੀ ਦੂਜਿਆਂ ਲੋਕਾਂ ਨਾਲੋਂ ਚੰਗੇ ਹਾਂ? ਨਹੀਂ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਯਹੂਦੀ ਅਤੇ ਗੈਰ-ਯਹੂਦੀ ਇੱਕੋ ਹੀ ਹਨ। ਸਾਰੇ ਹੀ ਪਾਪ ਦੇ ਅਧੀਨ ਹਨ।

See the chapter Copy




ਰੋਮੀਆਂ 3:9

Follow us:

Advertisements


Advertisements