ਤੀਤੁਸ ਨੂੰ 2:1 - ਪੰਜਾਬੀ ਮੌਜੂਦਾ ਤਰਜਮਾ1 ਤੂੰ ਉਹ ਬਚਨ ਸਿਖਾ ਜੋ ਖਰੀ ਸਿੱਖਿਆ ਸਿਖਾਉਣਾ ਲਈ ਉਚਿਤ ਹੋਵੇ। See the chapterਪਵਿੱਤਰ ਬਾਈਬਲ O.V. Bible (BSI)1 ਪਰ ਤੂੰ ਓਹ ਗੱਲਾਂ ਆਖੀਂ ਜਿਹੜੀਆਂ ਖਰੀ ਸਿੱਖਿਆ ਨਾਲ ਫੱਬਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ। See the chapterਪਵਿੱਤਰ ਬਾਈਬਲ (Revised Common Language North American Edition)1 ਪਰ ਤੇਰੇ ਉਪਦੇਸ਼ ਖਰੀਆਂ ਸਿੱਖਿਆਵਾਂ ਦੇ ਅਨੁਸਾਰ ਹੋਣ । See the chapterPunjabi Standard Bible1 ਪਰ ਤੂੰ ਅਜਿਹੀਆਂ ਗੱਲਾਂ ਬੋਲਿਆ ਕਰ ਜੋ ਖਰੀ ਸਿੱਖਿਆ ਦੇ ਅਨੁਸਾਰ ਉਚਿਤ ਹਨ। See the chapterਪਵਿੱਤਰ ਬਾਈਬਲ1 ਤੀਤੁਸ, ਜਿੱਥੋਂ ਤੱਕ ਤੇਰਾ ਸਵਾਲ ਹੈ, ਤੈਨੂੰ ਲੋਕਾਂ ਨੂੰ ਉਹ ਗੱਲਾਂ ਸਿੱਖਾਉਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਲਈ ਸੱਚੇ ਉਪਦੇਸ਼ਾਂ ਦਾ ਅਨੁਸਰਣ ਕਰਨ ਲਈ ਜ਼ਰੂਰੀ ਹਨ। See the chapter |