ਤੀਤੁਸ ਨੂੰ 2:11 - ਪੰਜਾਬੀ ਮੌਜੂਦਾ ਤਰਜਮਾ11 ਕਿਉਂਕਿ ਪਰਮੇਸ਼ਵਰ ਦੀ ਕਿਰਪਾ ਪ੍ਰਗਟ ਹੋਈ ਹੈ ਜੋ ਸਾਰੇ ਲੋਕਾਂ ਨੂੰ ਮੁਕਤੀ ਪ੍ਰਦਾਨ ਕਰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ। See the chapterਪਵਿੱਤਰ ਬਾਈਬਲ (Revised Common Language North American Edition)11 ਕਿਉਂਕਿ ਪਰਮੇਸ਼ਰ ਦੀ ਕਿਰਪਾ ਸਾਰੇ ਲੋਕਾਂ ਦੀ ਮੁਕਤੀ ਦੇ ਲਈ ਪ੍ਰਗਟ ਹੋਈ ਹੈ । See the chapterPunjabi Standard Bible11 ਕਿਉਂਕਿ ਪਰਮੇਸ਼ਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ਹੈ See the chapterਪਵਿੱਤਰ ਬਾਈਬਲ11 ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ। See the chapter |