ਤੀਤੁਸ ਨੂੰ 2:3 - ਪੰਜਾਬੀ ਮੌਜੂਦਾ ਤਰਜਮਾ3 ਇਸੇ ਤਰ੍ਹਾਂ, ਬਜ਼ੁਰਗ ਔਰਤਾਂ ਦਾ ਆਚਰਣ ਗੁਲਾਮ ਵਾਲੇ ਲੋਕਾਂ ਵਰਗਾ ਹੋਣਾ ਚਾਹੀਦਾ ਹੈ, ਉਹ ਦੋਸ਼ੀ ਜਾਂ ਦਾਖਰਸ ਪੀਣ ਦੀਆਂ ਆਦੀ ਨਾ ਹੋਣ; ਪਰ ਚੰਗੀਆਂ ਗੱਲਾਂ ਸਿਖਾਉਣ ਵਾਲੀਆਂ ਹੋਣ। See the chapterਪਵਿੱਤਰ ਬਾਈਬਲ O.V. Bible (BSI)3 ਇਸੇ ਪਰਕਾਰ ਬੁੱਢੀਆਂ ਇਸਤ੍ਰੀਆਂ ਦਾ ਚਾਲ ਚਲਣ ਅਦਬ ਵਾਲਾ ਹੋਵੇ, ਓਹਨਾ ਉਂਗਲ ਕਰਨ ਵਾਲੀਆਂ, ਨਾ ਬਹੁਤ ਮੈ ਦੀਆਂ ਗੁਲਾਮਾਂ ਹੋਣ, ਸਗੋਂ ਸੋਹਣੀਆਂ ਗੱਲਾਂ ਸਿਖਾਉਣ ਵਾਲੀਆਂ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। See the chapterਪਵਿੱਤਰ ਬਾਈਬਲ (Revised Common Language North American Edition)3 ਇਸੇ ਤਰ੍ਹਾਂ ਬਜ਼ੁਰਗ ਔਰਤਾਂ ਦਾ ਆਚਰਨ ਪਵਿੱਤਰ ਹੋਵੇ । ਉਹ ਦੂਜਿਆਂ ਦੀ ਨਿੰਦਾ ਕਰਨ ਵਾਲੀਆਂ ਨਾ ਹੋਣ ਅਤੇ ਨਾ ਹੀ ਮੈਅ ਪੀਣ ਦੀਆਂ ਆਦੀ ਹੋਣ । ਉਹ ਕੇਵਲ ਭਲੀ ਸਿੱਖਿਆ ਹੀ ਦੇਣ See the chapterPunjabi Standard Bible3 ਇਸੇ ਤਰ੍ਹਾਂ ਬਜ਼ੁਰਗ ਔਰਤਾਂ ਦਾ ਵਿਹਾਰ ਆਦਰ ਵਾਲਾ ਹੋਣਾ ਚਾਹੀਦਾ ਹੈ। ਉਹ ਨਾ ਦੋਸ਼ ਲਾਉਣ ਵਾਲੀਆਂ ਅਤੇ ਨਾ ਹੀ ਬਹੁਤੀ ਮੈ ਦੀਆਂ ਆਦੀ ਹੋਣ, ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ See the chapterਪਵਿੱਤਰ ਬਾਈਬਲ3 ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾੜਾ ਨਾ ਬੋਲਣ ਜਾਂ ਬਹੁਤੀ ਮੈਅ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ। See the chapter |