Online Bible

- Advertisements -




ਤੀਤੁਸ ਨੂੰ 2:5 - ਪੰਜਾਬੀ ਮੌਜੂਦਾ ਤਰਜਮਾ

5 ਸਵੈ-ਨਿਯੰਤ੍ਰਿਤ ਅਤੇ ਪਵਿੱਤਰ, ਘਰ ਸੰਭਾਲਣ ਵਾਲੀਆਂ, ਦਿਆਲੂ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ, ਤਾਂ ਜੋ ਕੋਈ ਵੀ ਪਰਮੇਸ਼ਵਰ ਦੇ ਬਚਨ ਨੂੰ ਬਦਨਾਮ ਨਾ ਕਰੇ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਸੁਰਤ ਵਾਲੀਆਂ, ਸਤਵੰਤੀਆਂ, ਸੁਘੜ ਬੀਬੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਭਈ ਪਰਮੇਸ਼ੁਰ ਦੇ ਬਚਨ ਦੀ ਬਦਨਾਮੀ ਨਾ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਸੰਜਮੀ, ਸ਼ੁੱਧ, ਆਪਣੇ ਘਰ ਦੀ ਦੇਖਭਾਲ ਕਰਨ ਵਾਲੀਆਂ, ਦਇਆਵਾਨ ਅਤੇ ਆਪਣੇ ਪਤੀਆਂ ਦੀ ਆਗਿਆ ਮੰਨਣ ਵਾਲੀਆਂ ਹੋਣ ਤਾਂ ਜੋ ਪਰਮੇਸ਼ਰ ਦੇ ਵਚਨ ਦੀ ਨਿੰਦਾ ਨਾ ਹੋਵੇ ।

See the chapter Copy

Punjabi Standard Bible

5 ਅਤੇ ਸਮਝਦਾਰ, ਪਵਿੱਤਰ, ਘਰ ਦਾ ਚੰਗਾ ਪ੍ਰਬੰਧ ਕਰਨ ਵਾਲੀਆਂ ਅਤੇ ਆਪਣੇ ਪਤੀਆਂ ਦੇ ਅਧੀਨ ਰਹਿਣ ਵਾਲੀਆਂ ਹੋਣ, ਤਾਂਕਿ ਪਰਮੇਸ਼ਰ ਦੇ ਵਚਨ ਦੀ ਬਦਨਾਮੀ ਨਾ ਹੋਵੇ।

See the chapter Copy

ਪਵਿੱਤਰ ਬਾਈਬਲ

5 ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁੱਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿੱਖਾ ਸੱਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸੱਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।

See the chapter Copy




ਤੀਤੁਸ ਨੂੰ 2:5

Follow us:

Advertisements


Advertisements