ਤੀਤੁਸ ਨੂੰ 2:6 - ਪੰਜਾਬੀ ਮੌਜੂਦਾ ਤਰਜਮਾ6 ਇਸੇ ਤਰ੍ਹਾਂ, ਨੌਜਵਾਨਾਂ ਨੂੰ ਸੰਜਮ ਰੱਖਣ ਲਈ ਉਤਸ਼ਾਹਿਤ ਕਰ। See the chapterਪਵਿੱਤਰ ਬਾਈਬਲ O.V. Bible (BSI)6 ਇਸੇ ਪਰਕਾਰ ਜੁਆਨਾਂ ਨੂੰ ਤਗੀਦ ਕਰ ਭਈ ਸੁਰਤ ਵਾਲੇ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ। See the chapterਪਵਿੱਤਰ ਬਾਈਬਲ (Revised Common Language North American Edition)6 ਇਸੇ ਤਰ੍ਹਾਂ ਨੌਜਵਾਨਾਂ ਨੂੰ ਵੀ ਸਿਖਾ ਕਿ ਉਹ ਸੰਜਮੀ ਹੋਣ । See the chapterPunjabi Standard Bible6 ਇਸੇ ਤਰ੍ਹਾਂ ਜਵਾਨਾਂ ਨੂੰ ਸਿਖਾ ਕਿ ਉਹ ਸਭਨਾਂ ਗੱਲਾਂ ਵਿੱਚ ਸੰਜਮੀ ਹੋਣ। See the chapterਪਵਿੱਤਰ ਬਾਈਬਲ6 ਉਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਆਣੇ ਉਪਦੇਸ਼ ਦੇਣੇ ਚਾਹੀਦੇ ਹਨ। See the chapter |