ਤੀਤੁਸ ਨੂੰ 2:7 - ਪੰਜਾਬੀ ਮੌਜੂਦਾ ਤਰਜਮਾ7 ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਸਭਨੀਂ ਗੱਲੀਂ ਤੂੰ ਆਪਣੇ ਆਪ ਨੂੰ ਸ਼ੁਭ ਕਰਮਾਂ ਦਾ ਨਮੂਨਾ ਕਰ ਵਿਖਾਲ - ਸਿੱਖਿਆ ਦੇਣ ਵਿੱਚ ਸੁਚੱਮਤਾਈ ਅਤੇ ਗੰਭੀਰਤਾਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)7 ਤੂੰ ਆਪਣੇ ਹਰ ਕੰਮ ਵਿੱਚ ਦੂਜਿਆਂ ਦੇ ਲਈ ਨੇਕ ਉਦਾਹਰਨ ਬਣ । ਆਪਣੇ ਸਿੱਖਿਆ ਦੇਣ ਦੇ ਕੰਮ ਵਿੱਚ ਇਮਾਨਦਾਰ ਅਤੇ ਗੰਭੀਰ ਬਣ । See the chapterPunjabi Standard Bible7 ਤੂੰ ਸਾਰੀਆਂ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦੇ ਨਮੂਨੇ ਵੱਜੋਂ ਪੇਸ਼ ਕਰ; ਤੇਰੀ ਸਿੱਖਿਆ ਵਿੱਚ ਖਰਾਈ ਅਤੇ ਗੰਭੀਰਤਾ ਹੋਵੇ See the chapterਪਵਿੱਤਰ ਬਾਈਬਲ7 ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ। See the chapter |