ਤੀਤੁਸ ਨੂੰ 3:2 - ਪੰਜਾਬੀ ਮੌਜੂਦਾ ਤਰਜਮਾ2 ਕਿਸੇ ਦੀ ਵੀ ਨਿੰਦਿਆ ਨਾ ਕਰਨ, ਸ਼ਾਂਤੀਪੂਰਨ ਅਤੇ ਵਿਚਾਰਸ਼ੀਲ ਹੋਣ, ਅਤੇ ਹਮੇਸ਼ਾ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ। See the chapterਪਵਿੱਤਰ ਬਾਈਬਲ O.V. Bible (BSI)2 ਕਿਸੇ ਦੀ ਬਦਨਾਮੀ ਨਾ ਕਰਨ । ਝਗੜਾਲੂ ਨਹੀਂ ਸਗੋਂ ਸ਼ੀਲ ਸ਼ੁਭਾਉ ਹੋਣ ਅਤੇ ਸੱਭੇ ਮਨੁੱਖਾਂ ਨਾਲ ਪੂਰੀ ਨਰਮਾਈ ਰੱਖਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ। See the chapterਪਵਿੱਤਰ ਬਾਈਬਲ (Revised Common Language North American Edition)2 ਉਹ ਕਿਸੇ ਦੀ ਨਿੰਦਾ ਨਾ ਕਰਨ, ਨਾ ਕਿਸੇ ਨਾਲ ਝਗੜਾ ਕਰਨ ਸਗੋਂ ਹਰ ਇੱਕ ਦੇ ਨਾਲ ਸਮਝਦਾਰੀ ਅਤੇ ਨਿਮਰਤਾ ਵਾਲਾ ਵਰਤਾਅ ਕਰਨ । See the chapterPunjabi Standard Bible2 ਕਿਸੇ ਦੀ ਨਿੰਦਾ ਨਾ ਕਰਨ ਅਤੇ ਝਗੜਾਲੂ ਨਹੀਂ, ਸਗੋਂ ਧੀਰਜਵਾਨ ਹੋਣ ਅਤੇ ਸਭਨਾਂ ਮਨੁੱਖਾਂ ਦੇ ਪ੍ਰਤੀ ਪੂਰੀ ਨਿਮਰਤਾ ਵਿਖਾਉਣ। See the chapterਪਵਿੱਤਰ ਬਾਈਬਲ2 ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸੱਜਨਤਾ ਨਾਲ ਰਹਿਣਾ; ਅਤੇ ਹਰ ਹਾਲ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹੜੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ। See the chapter |