ਤੀਤੁਸ ਨੂੰ 3:4 - ਪੰਜਾਬੀ ਮੌਜੂਦਾ ਤਰਜਮਾ4 ਪਰ ਜਦੋਂ ਸਾਡੇ ਮੁਕਤੀਦਾਤੇ ਪਰਮੇਸ਼ਵਰ ਦੀ ਦਿਆਲਤਾ ਅਤੇ ਪਿਆਰ ਪ੍ਰਗਟ ਹੋਇਆ, See the chapterਪਵਿੱਤਰ ਬਾਈਬਲ O.V. Bible (BSI)4 ਪਰ ਜਾਂ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਦਿਆਲਗੀ ਅਤੇ ਪ੍ਰੇਮ ਜੋ ਮਨੁੱਖਾਂ ਨਾਲ ਸੀ ਪਰਗਟ ਹੋਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ। See the chapterਪਵਿੱਤਰ ਬਾਈਬਲ (Revised Common Language North American Edition)4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ਰ ਨੇ ਆਪਣੀ ਦਇਆ ਅਤੇ ਪਿਆਰ, ਮਨੁੱਖਜਾਤੀ ਦੇ ਲਈ ਪ੍ਰਗਟ ਕੀਤਾ, See the chapterPunjabi Standard Bible4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ਰ ਦੀ ਕਿਰਪਾ ਅਤੇ ਮਨੁੱਖ ਲਈ ਉਸ ਦਾ ਪ੍ਰੇਮ ਪਰਗਟ ਹੋਇਆ See the chapterਪਵਿੱਤਰ ਬਾਈਬਲ4 ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ। See the chapter |