1 ਕੁਰਿੰਥੀ 1:22 - Punjabi Standard Bible22 ਕਿਉਂਕਿ ਯਹੂਦੀ ਚਿੰਨ੍ਹ ਮੰਗਦੇ ਹਨ ਅਤੇ ਯੂਨਾਨੀ ਗਿਆਨ ਭਾਲਦੇ ਹਨ; See the chapterਪਵਿੱਤਰ ਬਾਈਬਲ O.V. Bible (BSI)22 ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)22 ਯਹੂਦੀ ਸਬੂਤ ਦੇ ਤੌਰ ਤੇ ਚਮਤਕਾਰ ਚਾਹੁੰਦੇ ਹਨ ਅਤੇ ਯੂਨਾਨੀ ਬੁੱਧੀ ਲੱਭਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ22 ਯਹੂਦੀ ਤਾਂ ਸਬੂਤ ਦੇ ਲਈ ਚਿੰਨ੍ਹਾ ਦੀ ਮੰਗ ਕਰਦੇ ਹਨ ਅਤੇ ਯੂਨਾਨੀ ਬੁੱਧ ਲੱਭਦੇ ਹਨ। See the chapterਪਵਿੱਤਰ ਬਾਈਬਲ22 ਯਹੂਦੀ ਪ੍ਰਮਾਣ ਵਜੋਂ ਕਰਾਮਾਤਾਂ ਦੀ ਮੰਗ ਕਰਦੇ ਹਨ। ਯੂਨਾਨੀ ਸਿਆਣਪ ਦੀ ਮੰਗ ਕਰਦੇ ਹਨ। See the chapter |