Online Bible

- Advertisements -




1 ਕੁਰਿੰਥੀ 1:3 - Punjabi Standard Bible

3 ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਪਰਮੇਸ਼ਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

See the chapter Copy

ਪਵਿੱਤਰ ਬਾਈਬਲ

3 ਤੁਸੀਂ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਤੋਂ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ।

See the chapter Copy




1 ਕੁਰਿੰਥੀ 1:3

Follow us:

Advertisements


Advertisements