Online Bible

- Advertisements -




1 ਕੁਰਿੰਥੀ 1:7 - Punjabi Standard Bible

7 ਇੱਥੋਂ ਤੱਕ ਕਿ ਤੁਹਾਨੂੰ ਕਿਸੇ ਵਰਦਾਨ ਦੀ ਕਮੀ ਨਹੀਂ ਹੈ ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਗਟ ਹੋਣ ਦੀ ਉਡੀਕ ਕਰਦੇ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਇੱਥੋਂ ਤੀਕ ਜੋ ਤੁਹਾਨੂੰ ਕਿਸੇ ਦਾਤ ਵਿੱਚ ਘਾਟਾ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਗਟ ਹੋਣ ਦੀ ਉਡੀਕ ਕਰਦੇ ਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਹੁਣ ਤੁਹਾਨੂੰ ਕਿਸੇ ਆਤਮਿਕ ਵਰਦਾਨ ਦੀ ਥੁੜ੍ਹ ਨਹੀਂ ਰਹੀ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਵਿੱਚ ਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਇਸ ਲਈ ਤੁਹਾਨੂੰ ਕਿਸੇ ਆਤਮਿਕ ਵਰਦਾਨ ਦੀ ਕਮੀ ਨਹੀਂ ਹੈ, ਜਿਵੇਂ ਕਿ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।

See the chapter Copy

ਪਵਿੱਤਰ ਬਾਈਬਲ

7 ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।

See the chapter Copy




1 ਕੁਰਿੰਥੀ 1:7

Follow us:

Advertisements


Advertisements