Online Bible

- Advertisements -




1 ਕੁਰਿੰਥੀ 2:10 - Punjabi Standard Bible

10 ਪਰਮੇਸ਼ਰ ਨੇ ਇਨ੍ਹਾਂ ਨੂੰ ਆਪਣੇ ਆਤਮਾ ਦੁਆਰਾ ਸਾਡੇ ਉੱਤੇ ਪਰਗਟ ਕੀਤਾ, ਕਿਉਂਕਿ ਆਤਮਾ ਸਭ ਗੱਲਾਂ ਨੂੰ ਸਗੋਂ ਪਰਮੇਸ਼ਰ ਦੀਆਂ ਡੂੰਘੀਆਂ ਗੱਲਾਂ ਨੂੰ ਵੀ ਜਾਂਚ ਲੈਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਓਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਚ ਕਰ ਲੈਂਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਪਰ ਪਰਮੇਸ਼ਰ ਨੇ ਇਹ ਸਭ ਸਾਡੇ ਉੱਤੇ ਆਪਣੇ ਆਤਮਾ ਦੇ ਦੁਆਰਾ ਪ੍ਰਗਟ ਕੀਤਾ ਹੈ । ਆਤਮਾ ਸਭ ਚੀਜ਼ਾਂ ਦੀ ਜਾਂਚ ਕਰਦਾ ਹੈ, ਇੱਥੋਂ ਤੱਕ ਕਿ ਪਰਮੇਸ਼ਰ ਦੇ ਗੁਪਤ ਭੇਤਾਂ ਦੀ ਗਹਿਰਾਈ ਦਾ ਵੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਇਹ ਸਭ ਪਰਮੇਸ਼ਵਰ ਨੇ ਆਪਣੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਹੈ। ਕਿਉਂ ਜੋ ਪਰਮੇਸ਼ਵਰ ਦਾ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ਵਰ ਦੀਆਂ ਡੂੰਗੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।

See the chapter Copy

ਪਵਿੱਤਰ ਬਾਈਬਲ

10 ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਮਝਾਈਆਂ ਹਨ। ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਭੇਤਾਂ ਨੂੰ ਵੀ।

See the chapter Copy




1 ਕੁਰਿੰਥੀ 2:10

Follow us:

Advertisements


Advertisements