Online Bible

- Advertisements -




1 ਕੁਰਿੰਥੀ 2:15 - Punjabi Standard Bible

15 ਆਤਮਕ ਮਨੁੱਖ ਸਭਨਾਂ ਗੱਲਾਂ ਨੂੰ ਜਾਂਚਦਾ ਹੈ, ਪਰ ਆਪ ਕਿਸੇ ਤੋਂ ਨਹੀਂ ਜਾਂਚਿਆ ਜਾਂਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਚਿਆ ਨਹੀਂ ਜਾਂਦਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਆਤਮਿਕ ਆਦਮੀ ਹਰ ਚੀਜ਼ ਦੀ ਜਾਂਚ ਕਰ ਸਕਦਾ ਹੈ ਪਰ ਉਸ ਦੀ ਜਾਂਚ ਕੋਈ ਨਹੀਂ ਕਰ ਸਕਦਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਪਰ ਜਿਹੜਾ ਆਤਮਿਕ ਵਿਅਕਤੀ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ, ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ,

See the chapter Copy

ਪਵਿੱਤਰ ਬਾਈਬਲ

15 ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਆਂੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰੱਖ ਸੱਕਦੇ।

See the chapter Copy




1 ਕੁਰਿੰਥੀ 2:15

Follow us:

Advertisements


Advertisements