Online Bible

- Advertisements -




1 ਕੁਰਿੰਥੀ 2:16 - Punjabi Standard Bible

16 ਕਿਉਂਕਿ, “ਪ੍ਰਭੂ ਦੇ ਮਨ ਨੂੰ ਕਿਸ ਨੇ ਜਾਣਿਆ ਜਿਹੜਾ ਉਸ ਨੂੰ ਸਿਖਾਵੇ?” ਪਰ ਸਾਡੇ ਵਿੱਚ ਮਸੀਹ ਦਾ ਮਨ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਕਿਉਂ ਜੋ ਪ੍ਰਭੁ ਦੀ ਬੁੱਧੀ ਨੂੰ ਕਿਨ ਜਾਣਿਆ ਹੈ ਭਈ ਉਹ ਨੁੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਪਵਿੱਤਰ-ਗ੍ਰੰਥ ਦੱਸਦਾ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ ? ਪ੍ਰਭੂ ਨੂੰ ਕੌਣ ਸਲਾਹ ਦੇ ਸਕਦਾ ਹੈ ?” ਪਰ ਸਾਡੇ ਵਿੱਚ ਮਸੀਹ ਦਾ ਮਨ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਕਿਉਂ ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ ਕਿ ਉਹ ਨੂੰ ਸਮਝਾਵੇ?” ਪਰ ਮਸੀਹ ਦੀ ਬੁੱਧ ਸਾਡੇ ਵਿੱਚ ਹੈ।

See the chapter Copy

ਪਵਿੱਤਰ ਬਾਈਬਲ

16 “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਪ੍ਰਭੂ ਨੂੰ ਦੱਸ ਸੱਕਦਾ ਹੈ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ?” ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ।

See the chapter Copy




1 ਕੁਰਿੰਥੀ 2:16

Follow us:

Advertisements


Advertisements