1 ਕੁਰਿੰਥੀ 2:3 - Punjabi Standard Bible3 ਮੈਂ ਨਿਰਬਲਤਾ ਅਤੇ ਭੈ ਵਿੱਚ ਅਤੇ ਬਹੁਤ ਕੰਬਦਾ ਹੋਇਆ ਤੁਹਾਡੇ ਨਾਲ ਰਿਹਾ See the chapterਪਵਿੱਤਰ ਬਾਈਬਲ O.V. Bible (BSI)3 ਅਤੇ ਮੈਂ ਦੁਰਬਲਤਾਈ ਅਤੇ ਭੈ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ। See the chapterਪਵਿੱਤਰ ਬਾਈਬਲ (Revised Common Language North American Edition)3 ਮੈਂ ਤੁਹਾਡੇ ਕੋਲ ਆਪਣੀ ਸਾਰੀ ਕਮਜ਼ੋਰੀ ਅਤੇ ਡਰ ਨਾਲ ਕੰਬਦਾ ਹੋਇਆ ਆਇਆ । See the chapterਪੰਜਾਬੀ ਮੌਜੂਦਾ ਤਰਜਮਾ3 ਮੈਂ ਤੁਹਾਡੇ ਕੋਲ ਨਿਰਬਲਤਾਈ ਵੱਡੇ ਡਰ ਅਤੇ ਕੰਬਦਾ ਹੋਇਆ ਆਇਆ। See the chapterਪਵਿੱਤਰ ਬਾਈਬਲ3 ਜਦੋਂ ਮੈਂ ਤੁਹਾਡੇ ਕੋਲ ਆਇਆ ਸਾਂ, ਮੈਂ ਨਿਰਬਲ ਸਾਂ ਅਤੇ ਡਰ ਨਾਲ ਕੰਬ ਰਿਹਾ ਸਾਂ। See the chapter |