Online Bible

- Advertisements -




1 ਕੁਰਿੰਥੀ 2:4 - Punjabi Standard Bible

4 ਅਤੇ ਮੇਰੇ ਸ਼ਬਦਾਂ ਅਤੇ ਮੇਰੇ ਪ੍ਰਚਾਰ ਵਿੱਚ ਗਿਆਨ ਦੀਆਂ ਲੁਭਾਉਣ ਵਾਲੀਆਂ ਗੱਲਾਂ ਨਹੀਂ, ਸਗੋਂ ਆਤਮਾ ਅਤੇ ਸਮਰੱਥਾ ਦਾ ਪ੍ਰਗਟਾਵਾ ਸੀ,

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਮੇਰਾ ਬਚਨ ਅਤੇ ਮੇਰਾ ਪਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਮੇਰਾ ਸੰਦੇਸ਼ ਅਤੇ ਮੇਰਾ ਸ਼ੁਭ ਸਮਾਚਾਰ ਦਾ ਪ੍ਰਚਾਰ ਕਿਸੇ ਵੀ ਤਰ੍ਹਾਂ ਮਨੁੱਖੀ ਬੁੱਧੀ ਤੋਂ ਨਹੀਂ ਸਨ ਸਗੋਂ ਇਸ ਦਾ ਆਧਾਰ ਪਰਮੇਸ਼ਰ ਦਾ ਆਤਮਾ ਅਤੇ ਸਮਰੱਥਾ ਦਾ ਸਬੂਤ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਮੇਰਾ ਬਚਨ ਅਤੇ ਪ੍ਰਚਾਰ ਮਨੁੱਖਾਂ ਦੇ ਗਿਆਨ ਭਰੇ ਸ਼ਬਦਾ ਦਾ ਨਹੀਂ ਪਰ ਪਰਮੇਸ਼ਵਰ ਦੇ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ।

See the chapter Copy

ਪਵਿੱਤਰ ਬਾਈਬਲ

4 ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿੱਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ।

See the chapter Copy




1 ਕੁਰਿੰਥੀ 2:4

Follow us:

Advertisements


Advertisements