1 ਕੁਰਿੰਥੀ 2:5 - Punjabi Standard Bible5 ਤਾਂਕਿ ਤੁਹਾਡਾ ਵਿਸ਼ਵਾਸ ਮਨੁੱਖਾਂ ਦੇ ਗਿਆਨ 'ਤੇ ਨਹੀਂ, ਸਗੋਂ ਪਰਮੇਸ਼ਰ ਦੀ ਸਮਰੱਥਾ 'ਤੇ ਅਧਾਰਤ ਹੋਵੇ। See the chapterਪਵਿੱਤਰ ਬਾਈਬਲ O.V. Bible (BSI)5 ਤਾਂ ਜੋ ਤੁਹਾਡੀ ਨਿਹਚਾ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ। See the chapterਪਵਿੱਤਰ ਬਾਈਬਲ (Revised Common Language North American Edition)5 ਇਸ ਲਈ ਤੁਹਾਡੇ ਵਿਸ਼ਵਾਸ ਦਾ ਆਧਾਰ ਮਨੁੱਖੀ ਗਿਆਨ ਨਹੀਂ ਸਗੋਂ ਪਰਮੇਸ਼ਰ ਦੀ ਸਮਰੱਥਾ ਹੈ । See the chapterਪੰਜਾਬੀ ਮੌਜੂਦਾ ਤਰਜਮਾ5 ਤਾਂ ਜੋ ਤੁਹਾਡਾ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਸਮਰੱਥਾ ਉੱਤੇ ਠਹਿਰੇ। See the chapterਪਵਿੱਤਰ ਬਾਈਬਲ5 ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਹਾਡਾ ਕਿਸੇ ਮਨੁੱਖ ਦੀ ਸੂਝ ਵਿੱਚ ਨਹੀਂ ਸਗੋਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਸ਼ਚਾ ਹੋਵੇ। See the chapter |