Online Bible

- Advertisements -




੧ ਪਤਰਸ 1:9 - Punjabi Standard Bible

9 ਅਤੇ ਆਪਣੇ ਵਿਸ਼ਵਾਸ ਦਾ ਪ੍ਰਤਿਫਲ ਅਰਥਾਤ ਆਪਣੇ ਪ੍ਰਾਣਾਂ ਦੀ ਮੁਕਤੀ ਪ੍ਰਾਪਤ ਕਰਦੇ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਆਪਣੀ ਨਿਹਚਾ ਦਾ ਫਲ ਅਰਥਾਤ ਜਾਨਾਂ ਦੀ ਮੁਕਤੀ ਪਰਾਪਤ ਕਰਦੇ ਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਕਿਉਂਕਿ ਤੁਸੀਂ ਆਪਣੇ ਵਿਸ਼ਵਾਸ ਦਾ ਫਲ ਪ੍ਰਾਪਤ ਕਰ ਰਹੇ ਹੋ ਜਿਹੜਾ ਕਿ ਤੁਹਾਡੀਆਂ ਆਤਮਾਵਾਂ ਦੀ ਮੁਕਤੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਕਿਉਂ ਜੋ ਤੁਸੀਂ ਆਪਣੀ ਨਿਹਚਾ ਦਾ ਅਖੀਰੀ ਨਤੀਜਾ ਪ੍ਰਾਪਤ ਕਰ ਰਹੇ ਹੋ, ਅਰਥਾਤ ਜੋ ਤੁਹਾਡੀਆਂ ਪ੍ਰਾਣਾਂ ਦੀ ਮੁਕਤੀ ਹੈ।

See the chapter Copy

ਪਵਿੱਤਰ ਬਾਈਬਲ

9 ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ।

See the chapter Copy




੧ ਪਤਰਸ 1:9

Follow us:

Advertisements


Advertisements