1 ਥੱਸਲੁ 1:10 - Punjabi Standard Bible10 ਅਤੇ ਸਵਰਗ ਤੋਂ ਉਸ ਦੇ ਪੁੱਤਰ ਦੀ ਉਡੀਕ ਕਰੋ ਅਰਥਾਤ ਯਿਸੂ ਦੀ ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਵਾਇਆ ਅਤੇ ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਉਹ ਦੇ ਪੁੱਤ੍ਰ ਦੇ ਸੁਰਗੋਂ ਆਉਣ ਦੀ ਉਡੀਕ ਕਰੋ ਜਿਸ ਨੂੰ ਓਨ ਮੁਰਦਿਆਂ ਵਿੱਚੋਂ ਜਿਵਾਲਿਆਂ ਅਰਥਾਤ ਯਿਸੂ ਦੀ ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾ ਲੈਂਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ। See the chapterਪਵਿੱਤਰ ਬਾਈਬਲ (Revised Common Language North American Edition)10 ਅਤੇ ਕਿਸ ਤਰ੍ਹਾਂ ਤੁਸੀਂ ਹੁਣ ਉਹਨਾਂ ਦੇ ਪੁੱਤਰ ਯਿਸੂ ਦੀ ਸਵਰਗ ਤੋਂ ਵਾਪਸ ਆਉਣ ਦੀ ਉਡੀਕ ਕਰ ਰਹੇ ਹੋ ਜਿਹਨਾਂ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਅਤੇ ਜਿਹੜੇ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ10 ਅਤੇ ਸਵਰਗ ਤੋਂ ਪਰਮੇਸ਼ਵਰ ਦੇ ਪੁੱਤਰ ਦੀ ਉਡੀਕ ਕਰਦੇ ਰਹੋ, ਜਿਸਨੂੰ ਉਸਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸ਼ੂ ਨੂੰ, ਜੋ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ। See the chapterਪਵਿੱਤਰ ਬਾਈਬਲ10 ਤੁਸੀਂ ਮੂਰਤੀਆਂ ਦੀ ਪੂਜਾ ਛੱਡ ਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਜਿਵਾਲਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਆ ਰਿਹਾ ਹੈ। See the chapter |