1 ਥੱਸਲੁ 1:6 - Punjabi Standard Bible6 ਤੁਸੀਂ ਵੱਡੇ ਕਸ਼ਟ ਵਿੱਚ ਪਵਿੱਤਰ ਆਤਮਾ ਦੇ ਅਨੰਦ ਨਾਲ ਵਚਨ ਨੂੰ ਗ੍ਰਹਿਣ ਕਰਕੇ ਸਾਡੀ ਅਤੇ ਪ੍ਰਭੂ ਦੀ ਰੀਸ ਕਰਨ ਵਾਲੇ ਬਣੇ, See the chapterਪਵਿੱਤਰ ਬਾਈਬਲ O.V. Bible (BSI)6 ਅਤੇ ਤੁਸੀਂ ਉਸ ਬਚਨ ਨੂੰ ਵੱਡੀ ਬਿਪਤਾ ਵਿੱਚ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ ਸਾਡੀ ਅਤੇ ਪ੍ਰਭੁ ਦੀ ਰੀਸ ਕਰਨ ਲੱਗ ਪਏ ਸਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ। See the chapterਪਵਿੱਤਰ ਬਾਈਬਲ (Revised Common Language North American Edition)6 ਤੁਸੀਂ ਸਾਡੇ ਅਤੇ ਪ੍ਰਭੂ ਦੇ ਅਨੁਸਾਰ ਬਣ ਗਏ ਭਾਵੇਂ ਤੁਹਾਡੇ ਉੱਤੇ ਦੁੱਖ ਆਏ ਪਰ ਫਿਰ ਵੀ ਤੁਸੀਂ ਸੰਦੇਸ਼ ਦਾ ਸੁਆਗਤ ਪਵਿੱਤਰ ਆਤਮਾ ਦੇ ਦੁਆਰਾ ਮਿਲੇ ਅਨੰਦ ਨਾਲ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ6 ਤੁਸੀਂ ਸਾਡੀ ਅਤੇ ਪ੍ਰਭੂ ਦੀ ਰੀਸ ਕਰਦੇ ਹੋ, ਕਿਉਂਕਿ ਤੁਸੀਂ ਪਵਿੱਤਰ ਆਤਮਾ ਦੁਆਰਾ ਦਿੱਤੀ ਖੁਸ਼ੀ ਦੇ ਨਾਲ ਗੰਭੀਰ ਦੁੱਖਾਂ ਦੇ ਵਿੱਚ ਸੰਦੇਸ਼ ਦਾ ਸਵਾਗਤ ਕੀਤਾ ਹੈ। See the chapterਪਵਿੱਤਰ ਬਾਈਬਲ6 ਇਸ ਲਈ ਤੁਸੀਂ ਸਾਡੇ ਅਤੇ ਪ੍ਰਭੂ ਵਰਗੇ ਬਣ ਗਏ। ਤੁਸੀਂ ਬਹੁਤ ਮੁਸ਼ਕਿਲਾਂ ਰਾਹੀਂ ਗੁਜਰੇ ਪਰ ਫ਼ੇਰ ਵੀ ਤੁਸੀਂ ਉਪਦੇਸ਼ ਨੂੰ ਖੁਸ਼ੀ ਨਾਲ ਪ੍ਰਵਾਨ ਕੀਤਾ ਇਹ ਖੁਸ਼ੀ ਤੁਹਾਨੂੰ ਪਵਿੱਤਰ ਆਤਮਾ ਨੇ ਦਿੱਤੀ। See the chapter |