Online Bible

- Advertisements -




1 ਥੱਸਲੁ 2:1 - Punjabi Standard Bible

1 ਹੇ ਭਾਈਓ, ਤੁਸੀਂ ਆਪ ਜਾਣਦੇ ਹੋ ਕਿ ਸਾਡਾ ਤੁਹਾਡੇ ਕੋਲ ਆਉਣਾ ਵਿਅਰਥ ਨਹੀਂ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਹੇ ਭਰਾਵੋ, ਤੁਹਾਡੇ ਕੋਲ ਸਾਡਾ ਆਉਣਾ ਤੁਸੀਂ ਆਪ ਜਾਣਦੇ ਹੋ ਭਈ ਉਹ ਅਕਾਰਥ ਨਹੀਂ ਹੋਇਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਭਰਾਵੋ ਅਤੇ ਭੈਣੋ, ਤੁਸੀਂ ਆਪ ਜਾਣਦੇ ਹੋ ਕਿ ਸਾਡਾ ਤੁਹਾਡੇ ਕੋਲ ਆਉਣਾ ਵਿਅਰਥ ਨਹੀਂ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਹੇ ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਸਾਡੀ ਤੁਹਾਡੀ ਨਾਲ ਮੁਲਾਕਾਤ ਕਰਨਾ ਵਿਅਰਥ ਵਿੱਚ ਨਹੀਂ ਗਿਆ।

See the chapter Copy

ਪਵਿੱਤਰ ਬਾਈਬਲ

1 ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ।

See the chapter Copy




1 ਥੱਸਲੁ 2:1

Follow us:

Advertisements


Advertisements