Online Bible

- Advertisements -




1 ਥੱਸਲੁ 2:14 - Punjabi Standard Bible

14 ਕਿਉਂਕਿ ਹੇ ਭਾਈਓ, ਤੁਸੀਂ ਮਸੀਹ ਯਿਸੂ ਵਿੱਚ ਪਰਮੇਸ਼ਰ ਦੀਆਂ ਉਨ੍ਹਾਂ ਕਲੀਸਿਆਵਾਂ ਦੀ ਰੀਸ ਕਰਨ ਵਾਲੇ ਬਣੇ ਜੋ ਯਹੂਦਿਯਾ ਵਿੱਚ ਹਨ, ਕਿਉਂ ਜੋ ਤੁਸੀਂ ਵੀ ਆਪਣੇ ਲੋਕਾਂ ਤੋਂ ਉਹੀ ਦੁੱਖ ਪਾਇਆ, ਜਿਹਾ ਉਨ੍ਹਾਂ ਨੇ ਯਹੂਦੀਆਂ ਤੋਂ ਪਾਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਓਹਨਾਂ ਕਲੀਸਿਯਾਂ ਵਰਗੇ ਹੋਏ ਹੋ ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਤੁਸਾਂ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਹੋ ਦੁਖ ਝੱਲੇ ਜਿਹੜੇ ਓਹਨਾਂ ਵੀ ਯਹੂਦੀਆਂ ਦੇ ਹੱਥੋਂ ਝੱਲੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਭਰਾਵੋ ਅਤੇ ਭੈਣੋ, ਤੁਹਾਡਾ ਹਾਲ ਪਰਮੇਸ਼ਰ ਦੀਆਂ ਉਹਨਾਂ ਕਲੀਸੀਯਾਵਾਂ ਵਰਗਾ ਹੈ ਜਿਹੜੀਆਂ ਮਸੀਹ ਯਿਸੂ ਦੇ ਵਿੱਚ ਯਹੂਦਿਯਾ ਵਿੱਚ ਹਨ । ਤੁਸੀਂ ਵੀ ਆਪਣੇ ਲੋਕਾਂ ਦੇ ਕੋਲੋਂ ਅੱਤਿਆਚਾਰ ਸਹੇ ਜਿਸ ਤਰ੍ਹਾਂ ਉਹਨਾਂ ਨੇ ਯਹੂਦੀਆਂ ਦੇ ਕੋਲੋਂ ਸਹੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਹੇ ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ਵਰ ਦੀਆਂ ਉਹਨਾਂ ਕਲੀਸਿਆਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸ਼ੂ ਦੀਆਂ ਯਹੂਦਿਯਾ ਪ੍ਰਾਂਤ ਵਿੱਚ ਹਨ: ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਉਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।

See the chapter Copy

ਪਵਿੱਤਰ ਬਾਈਬਲ

14 ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਰਗੇ ਬਣ ਗਏ, ਜੋ ਕਿ ਮਸੀਹ ਯਿਸੂ ਵਿੱਚ ਯਹੂਦਿਯਾ ਵਿੱਚ ਹਨ। ਯਹੂਦਿਆਂ ਵਿੱਚ ਪਰਮੇਸ਼ੁਰ ਦੇ ਲੋਕਾਂ ਨੇ ਉੱਥੋਂ ਦੇ ਹੋਰ ਯਹੂਦੀਆਂ ਵੱਲੋਂ ਕਸ਼ਟ ਸਹਾਰੇ, ਅਤੇ ਤੁਸੀਂ ਆਪਣੇ ਹੀ ਦੇਸ਼ ਦੇ ਲੋਕਾਂ ਵੱਲੋਂ ਵੀ ਕਸ਼ਟ ਸਹਾਰੇ।

See the chapter Copy




1 ਥੱਸਲੁ 2:14

Follow us:

Advertisements


Advertisements