1 ਥੱਸਲੁ 2:18 - Punjabi Standard Bible18 ਇਸ ਕਰਕੇ ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸੀ, ਖਾਸ ਕਰਕੇ ਮੈਂ ਪੌਲੁਸ ਨੇ ਬਾਰ-ਬਾਰ ਤੁਹਾਡੇ ਕੋਲ ਆਉਣ ਦਾ ਯਤਨ ਕੀਤਾ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ। See the chapterਪਵਿੱਤਰ ਬਾਈਬਲ O.V. Bible (BSI)18 ਕਿਉਂ ਜੋ ਅਸਾਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਪਰ ਸ਼ਤਾਨ ਨੇ ਸਾਨੂੰ ਡੱਕ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ-ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ। See the chapterਪਵਿੱਤਰ ਬਾਈਬਲ (Revised Common Language North American Edition)18 ਇਹ ਹੀ ਕਾਰਨ ਹੈ ਕਿ ਅਸੀਂ ਤੁਹਾਡੇ ਕੋਲ ਫਿਰ ਆਉਣਾ ਚਾਹਿਆ, ਮੈਂ ਪੌਲੁਸ ਨੇ ਕਈ ਵਾਰ ਆਉਣ ਦੀ ਕੋਸ਼ਿਸ਼ ਕੀਤੀ ਪਰ ਸ਼ੈਤਾਨ ਨੇ ਸਾਨੂੰ ਰੋਕ ਕੇ ਰੱਖਿਆ । See the chapterਪੰਜਾਬੀ ਮੌਜੂਦਾ ਤਰਜਮਾ18 ਕਿਉਂਕਿ ਅਸੀਂ ਤੁਹਾਡੇ ਕੋਲ ਵਾਪਸ ਆਉਣਾ ਚਾਹੁੰਦੇ ਸੀ, ਯਕੀਨਨ ਮੈਂ, ਪੌਲੁਸ ਨੇ, ਬਾਰ-ਬਾਰ ਆਉਣ ਦਾ ਯਤਨ ਕੀਤਾ। ਪਰ ਸ਼ੈਤਾਨ ਨੇ ਸਾਡਾ ਰਸਤਾ ਰੋਕ ਰੱਖਿਆ ਸੀ। See the chapterਪਵਿੱਤਰ ਬਾਈਬਲ18 ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ। See the chapter |