Online Bible

- Advertisements -




1 ਥੱਸਲੁ 2:5 - Punjabi Standard Bible

5 ਕਿਉਂਕਿ ਜਿਵੇਂ ਤੁਸੀਂ ਜਾਣਦੇ ਹੋ ਕਿ ਉਸ ਸਮੇਂ ਨਾ ਤਾਂ ਅਸੀਂ ਚਾਪਲੂਸੀ ਦੀਆਂ ਗੱਲਾਂ ਕੀਤੀਆਂ ਅਤੇ ਨਾ ਲੋਭ ਲਈ ਬਹਾਨਾ ਕੀਤਾ; ਪਰਮੇਸ਼ਰ ਗਵਾਹ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਕਿਉਂ ਜੋ ਨਾ ਤਾਂ ਅਸੀਂ ਖੁਸ਼ਾਮਦ ਦੀਆਂ ਗੱਲਾਂ ਕਦੇ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪੜਦਾ ਬਣਾਇਆ - ਪਰਮੇਸ਼ੁਰ ਸਾਖੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਅਸੀਂ ਕਿਸੇ ਤਰ੍ਹਾਂ ਦੇ ਚਾਪਲੂਸੀ ਵਾਲੇ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਲੋਭ ਨਾਲ ਆਪਣੇ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ । ਇਸ ਦੇ ਲਈ ਤਾਂ ਪਰਮੇਸ਼ਰ ਵੀ ਸਾਡੇ ਗਵਾਹ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਚਾਪਲੂਸੀ ਦੀ ਵਰਤੋਂ ਨਹੀਂ ਕੀਤੀ, ਨਾ ਹੀ ਅਸੀਂ ਲਾਲਚ ਨੂੰ ਲੁਕਾਉਣ ਲਈ ਪਰਦਾ ਪਾਇਆ, ਪਰਮੇਸ਼ਵਰ ਸਾਡਾ ਗਵਾਹ ਹੈ।

See the chapter Copy

ਪਵਿੱਤਰ ਬਾਈਬਲ

5 ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।

See the chapter Copy




1 ਥੱਸਲੁ 2:5

Follow us:

Advertisements


Advertisements