1 ਥੱਸਲੁ 2:6 - Punjabi Standard Bible6 ਅਸੀਂ ਮਨੁੱਖਾਂ ਤੋਂ ਪ੍ਰਸ਼ੰਸਾ ਨਹੀਂ ਚਾਹੀ; ਨਾ ਤੁਹਾਡੇ ਤੋਂ ਅਤੇ ਨਾ ਦੂਜਿਆਂ ਤੋਂ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਨਾ ਅਸੀਂ ਮਨੁੱਖਾਂ ਪਾਸੋਂ ਵਡਿਆਈ ਚਾਹੁੰਦੇ ਸਾਂ, ਨਾ ਤੁਹਾਡੇ ਪਾਸੋਂ, ਨਾ ਹੋਰਨਾਂ ਪਾਸੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਭਾਰ ਪਾ ਸੱਕਦੇ ਸਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ। See the chapterਪਵਿੱਤਰ ਬਾਈਬਲ (Revised Common Language North American Edition)6 ਅਸੀਂ ਕਿਸੇ ਕੋਲੋਂ ਵੀ ਵਡਿਆਈ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ, ਨਾ ਤੁਹਾਡੇ ਕੋਲੋਂ ਅਤੇ ਨਾ ਕਿਸੇ ਹੋਰ ਕੋਲੋਂ । See the chapterਪੰਜਾਬੀ ਮੌਜੂਦਾ ਤਰਜਮਾ6 ਅਸੀਂ ਲੋਕਾਂ ਤੋਂ ਪ੍ਰਸ਼ੰਸਾ ਦੀ ਭਾਲ ਨਹੀਂ ਕੀਤੀ, ਨਾ ਕਿ ਤੁਹਾਡੇ ਤੋਂ ਜਾਂ ਕਿਸੇ ਹੋਰ ਤੋਂ, ਭਾਵੇਂ ਕਿ ਮਸੀਹ ਦੇ ਰਸੂਲ ਹੋਣ ਦੇ ਨਾਤੇ ਅਸੀਂ ਆਪਣੇ ਅਧਿਕਾਰ ਦਾ ਦਾਅਵਾ ਕਰ ਸਕਦੇ ਸੀ। See the chapterਪਵਿੱਤਰ ਬਾਈਬਲ6 ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। See the chapter |