Online Bible

- Advertisements -




1 ਥੱਸਲੁ 3:1 - Punjabi Standard Bible

1 ਇਸ ਲਈ ਜਦੋਂ ਸਾਡੇ ਤੋਂ ਹੋਰ ਸਹਿਣ ਨਾ ਹੋਇਆ ਤਾਂ ਅਸੀਂ ਅਥੇਨੇ ਵਿੱਚ ਰਹਿ ਜਾਣਾ ਹੀ ਚੰਗਾ ਸਮਝਿਆ

See the chapter Copy

ਪਵਿੱਤਰ ਬਾਈਬਲ O.V. Bible (BSI)

1 ਇਸ ਕਾਰਨ ਜਾਂ ਅਸੀਂ ਹੋਰ ਝੱਲ ਨਾ ਸੱਕੇ ਤਾਂ ਅਥੇਨੇ ਵਿੱਚ ਇਕੱਲੇ ਹੀ ਰਹਿ ਜਾਣ ਨੂੰ ਚੰਗਾ ਜਾਣਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਸ ਲਈ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਇਸ ਲਈ ਜਦੋਂ ਸਾਡੇ ਲਈ ਹੋਰ ਸਹਿਣਾ ਮੁਸ਼ਕਲ ਹੋ ਗਿਆ ਤਾਂ ਅਸੀਂ ਐਥਨਜ਼ ਵਿੱਚ ਹੀ ਇਕੱਲੇ ਰਹਿਣਾ ਉਚਿਤ ਸਮਝਿਆ

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਅਸੀਂ ਤੁਹਾਨੂੰ ਨਾ ਦੇਖ ਕੇ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਸ਼ਹਿਰ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।

See the chapter Copy

ਪਵਿੱਤਰ ਬਾਈਬਲ

1-2 ਅਸੀਂ ਤੁਹਾਡੇ ਕੋਲ ਨਹੀਂ ਆ ਸੱਕੇ, ਪਰ ਹੋਰ ਕੁਝ ਸਮਾਂ ਇੰਤਜਾਰ ਕਰਨਾ ਬਹੁਤ ਔਖਾ ਸੀ। ਇਸ ਲਈ ਅਸੀਂ ਫ਼ੈਸਲਾ ਕੀਤਾ ਕਿ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜੀਏ ਤੇ ਅਥੇਨੇ ਵਿੱਚ ਇੱਕਲੇ ਰਹੀਏ। ਤਿਮੋਥਿਉਸ ਸਾਡਾ ਭਰਾ ਹੈ। ਉਹ ਪਰਮੇਸ਼ੁਰ ਲਈ ਸਾਡੇ ਨਾਲ ਕੰਮ ਕਰਦਾ ਹੈ ਉਹ ਯਿਸੂ ਮਸੀਹ ਬਾਰੇ ਖੁਸ਼ਖਬਰੀ ਫ਼ੈਲਾ ਰਿਹਾ ਹੈ। ਅਸੀਂ ਤਿਮੋਥਿਉਸ ਨੂੰ ਤੁਹਾਡੇ ਵਿਸ਼ਵਾਸ ਨੂੰ ਮਜਬੂਤ ਬਨਾਉਣ ਲਈ ਅਤੇ ਤੁਹਾਨੂੰ ਆਰਾਮ ਦੇਣ ਲਈ ਭੇਜਿਆ।

See the chapter Copy




1 ਥੱਸਲੁ 3:1

Follow us:

Advertisements


Advertisements