1 ਥੱਸਲੁ 3:11 - Punjabi Standard Bible11 ਹੁਣ ਸਾਡਾ ਪਰਮੇਸ਼ਰ ਅਤੇ ਪਿਤਾ ਆਪ ਅਤੇ ਸਾਡਾ ਪ੍ਰਭੂ ਯਿਸੂ ਸਾਡੇ ਲਈ ਰਾਹ ਕੱਢੇ ਕਿ ਅਸੀਂ ਤੁਹਾਡੇ ਕੋਲ ਆ ਸਕੀਏ। See the chapterਪਵਿੱਤਰ ਬਾਈਬਲ O.V. Bible (BSI)11 ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੁ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਕੱਢ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ। See the chapterਪਵਿੱਤਰ ਬਾਈਬਲ (Revised Common Language North American Edition)11 ਹੁਣ ਸਾਡੀ ਇਹ ਪ੍ਰਾਰਥਨਾ ਹੈ ਕਿ ਸਾਡੇ ਪਰਮੇਸ਼ਰ ਅਤੇ ਪਿਤਾ ਆਪ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਵਿੱਚ ਸਾਡੀ ਅਗਵਾਈ ਕਰਨ । See the chapterਪੰਜਾਬੀ ਮੌਜੂਦਾ ਤਰਜਮਾ11 ਹੁਣ ਸਾਡਾ ਪਰਮੇਸ਼ਵਰ ਅਤੇ ਪਿਤਾ ਆਪ ਅਤੇ ਸਾਡਾ ਪ੍ਰਭੂ ਯਿਸ਼ੂ ਤੁਹਾਡੇ ਕੋਲ ਆਉਣ ਦਾ ਰਸਤਾ ਸਾਫ਼ ਕਰੇ। See the chapterਪਵਿੱਤਰ ਬਾਈਬਲ11 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ। See the chapter |