1 ਥੱਸਲੁ 3:12 - Punjabi Standard Bible12 ਪ੍ਰਭੂ ਆਪ ਤੁਹਾਨੂੰ ਇੱਕ ਦੂਜੇ ਅਤੇ ਸਭਨਾਂ ਦੇ ਪ੍ਰਤੀ ਪ੍ਰੇਮ ਵਿੱਚ ਵਧਾਵੇ ਅਤੇ ਭਰਪੂਰ ਕਰੇ ਜਿਵੇਂ ਅਸੀਂ ਵੀ ਤੁਹਾਡੇ ਪ੍ਰਤੀ ਪ੍ਰੇਮ ਨਾਲ ਭਰੇ ਹੋਏ ਹਾਂ, See the chapterਪਵਿੱਤਰ ਬਾਈਬਲ O.V. Bible (BSI)12 ਅਤੇ ਪ੍ਰਭੁ ਤੁਹਾਡੇ ਇੱਕ ਦੂਏ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪ੍ਰੇਮ ਕਰਨ ਨੂੰ ਵਧਾਵੇ ਅਤੇ ਬਹੁਤਾ ਕਰੇ, ਜਿਵੇਂ ਅਸੀਂ ਵੀ ਤੁਹਾਡੇ ਨਾਲ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ। See the chapterਪਵਿੱਤਰ ਬਾਈਬਲ (Revised Common Language North American Edition)12 ਪ੍ਰਭੂ ਤੁਹਾਨੂੰ ਇੱਕ ਦੂਜੇ ਅਤੇ ਸਾਰਿਆਂ ਦੇ ਪ੍ਰਤੀ ਪਿਆਰ ਵਿੱਚ ਵਧਾਉਣ ਅਤੇ ਭਰਪੂਰ ਕਰਨ ਜਿਸ ਤਰ੍ਹਾਂ ਅਸੀਂ ਵੀ ਤੁਹਾਡੇ ਪ੍ਰਤੀ ਪਿਆਰ ਨਾਲ ਭਰਪੂਰ ਹਾਂ । See the chapterਪੰਜਾਬੀ ਮੌਜੂਦਾ ਤਰਜਮਾ12 ਪ੍ਰਭੂ ਤੁਹਾਡੇ ਪਿਆਰ ਨੂੰ ਇੱਕ-ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ। See the chapterਪਵਿੱਤਰ ਬਾਈਬਲ12 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵੱਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ। See the chapter |