1 ਥੱਸਲੁ 3:13 - Punjabi Standard Bible13 ਤਾਂਕਿ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰੇ ਸੰਤਾਂ ਸਮੇਤ ਆਵੇ ਤਾਂ ਉਹ ਤੁਹਾਡੇ ਮਨਾਂ ਨੂੰ ਸਾਡੇ ਪਰਮੇਸ਼ਰ ਅਤੇ ਪਿਤਾ ਦੇ ਸਾਹਮਣੇ ਪਵਿੱਤਰਤਾ ਵਿੱਚ ਨਿਰਦੋਸ਼ ਠਹਿਰਾਵੇ। ਆਮੀਨ। See the chapterਪਵਿੱਤਰ ਬਾਈਬਲ O.V. Bible (BSI)13 ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਭਈ ਜਿਸ ਵੇਲੇ ਸਾਡਾ ਪ੍ਰਭੁ ਯਿਸੂ ਆਪਣੇ ਸਾਰਿਆਂ ਸੰਤਾਂ ਸਣੇ ਆਵੇਗਾ ਤਾਂ ਓਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ। See the chapterਪਵਿੱਤਰ ਬਾਈਬਲ (Revised Common Language North American Edition)13 ਤਾਂ ਜੋ ਉਹ ਤੁਹਾਡੇ ਮਨਾਂ ਨੂੰ ਇੰਨਾ ਪੱਕਾ ਕਰਨ ਕਿ ਜਦੋਂ ਪ੍ਰਭੂ ਯਿਸੂ ਆਪਣੇ ਪਵਿੱਤਰ ਲੋਕਾਂ ਦੇ ਨਾਲ ਆਉਣ ਤਦ ਤੁਸੀਂ ਸਾਡੇ ਪਰਮੇਸ਼ਰ ਅਤੇ ਪਿਤਾ ਦੇ ਸਾਹਮਣੇ ਨਿਰਦੋਸ਼ ਅਤੇ ਪਵਿੱਤਰ ਠਹਿਰੋ । See the chapterਪੰਜਾਬੀ ਮੌਜੂਦਾ ਤਰਜਮਾ13 ਉਹ ਤੁਹਾਡੇ ਦਿਲਾਂ ਨੂੰ ਮਜ਼ਬੂਤ ਕਰੇ ਤਾਂ ਜੋ ਤੁਸੀਂ ਸਾਡੇ ਪਰਮੇਸ਼ਵਰ ਅਤੇ ਪਿਤਾ ਦੀ ਮੌਜੂਦਗੀ ਵਿੱਚ ਨਿਰਦੋਸ਼ ਅਤੇ ਪਵਿੱਤਰ ਹੋਵੋ ਜਦੋਂ ਸੱਚ-ਮੁੱਚ ਸਾਡਾ ਪ੍ਰਭੂ ਯਿਸ਼ੂ ਆਪਣੇ ਸਾਰੇ ਪਵਿੱਤਰ ਲੋਕਾਂ ਦੇ ਨਾਲ ਵਾਪਸ ਆਵੇਗਾ। See the chapterਪਵਿੱਤਰ ਬਾਈਬਲ13 ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸੱਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰੇ ਪਵਿੱਤਰ ਲੋਕਾਂ ਨਾਲ ਆਵੇਗਾ। See the chapter |