Online Bible

- Advertisements -




1 ਥੱਸਲੁ 3:2 - Punjabi Standard Bible

2 ਅਤੇ ਤਿਮੋਥਿਉਸ ਨੂੰ ਭੇਜ ਦਿੱਤਾ ਜੋ ਸਾਡਾ ਭਾਈ ਅਤੇ ਪਰਮੇਸ਼ਰ ਦਾ ਸੇਵਕ ਤੇ ਮਸੀਹ ਦੀ ਖੁਸ਼ਖ਼ਬਰੀ ਵਿੱਚ ਸਾਡਾ ਸਹਿਕਰਮੀ ਹੈ ਕਿ ਉਹ ਤੁਹਾਨੂੰ ਤੁਹਾਡੇ ਵਿਸ਼ਵਾਸ ਵਿੱਚ ਦ੍ਰਿੜ੍ਹ ਅਤੇ ਉਤਸ਼ਾਹਿਤ ਕਰੇ,

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਤੇ ਤਿਮੋਥਿਉਸ ਨੂੰ ਘੱਲਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਭਈ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਨਿਹਚਾ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਅਤੇ ਅਸੀਂ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਪਰਮੇਸ਼ਰ ਦੀ ਸੇਵਾ ਕਰਨ ਵਿੱਚ ਅਤੇ ਮਸੀਹ ਦੇ ਸ਼ੁਭ ਸਮਾਚਾਰ ਦੇ ਪ੍ਰਚਾਰ ਕਰਨ ਵਿੱਚ ਸਾਡਾ ਸਾਥੀ ਸੇਵਕ ਹੈ ਕਿ ਉਹ ਤੁਹਾਨੂੰ ਵਿਸ਼ਵਾਸ ਵਿੱਚ ਪੱਕੇ ਰਹਿਣ ਦੇ ਲਈ ਉਤਸ਼ਾਹ ਦੇਵੇ

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਅਸੀਂ ਤਿਮੋਥਿਉਸ ਨੂੰ ਉਤਸ਼ਾਹਤ ਕਰਨ ਲਈ ਭੇਜਿਆ, ਜੋ ਕਿ ਮਸੀਹ ਦੀ ਖੁਸ਼ਖ਼ਬਰੀ ਨੂੰ ਫੈਲਾਉਣ ਵਿੱਚ ਸਾਡਾ ਭਰਾ ਅਤੇ ਪਰਮੇਸ਼ਵਰ ਦੀ ਸੇਵਾ ਵਿੱਚ ਸਹਿ-ਕਰਮਚਾਰੀ ਹੈ, ਤੁਹਾਡੀ ਨਿਹਚਾ ਵਿੱਚ ਤੁਹਾਨੂੰ ਮਜ਼ਬੂਤ ਅਤੇ ਉਤਸ਼ਾਹਤ ਕਰੇ,

See the chapter Copy




1 ਥੱਸਲੁ 3:2

Follow us:

Advertisements


Advertisements