Online Bible

- Advertisements -




1 ਥੱਸਲੁ 3:4 - Punjabi Standard Bible

4 ਕਿਉਂਕਿ ਜਦੋਂ ਅਸੀਂ ਤੁਹਾਡੇ ਨਾਲ ਸੀ ਤਾਂ ਅਸੀਂ ਤੁਹਾਨੂੰ ਪਹਿਲਾਂ ਹੀ ਦੱਸਿਆ ਸੀ ਕਿ ਸਾਡੇ ਉੱਤੇ ਕਸ਼ਟ ਆਉਣ ਵਾਲੇ ਹਨ ਅਤੇ ਤੁਸੀਂ ਜਾਣਦੇ ਹੋ ਕਿ ਇਸੇ ਤਰ੍ਹਾਂ ਹੋਇਆ ਵੀ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਸਗੋਂ ਜਾਂ ਅਸੀਂ ਤੁਹਾਡੇ ਕੋਲ ਸਾਂ ਤਾਂ ਤੁਹਾਨੂੰ ਅੱਗੋਂ ਹੀ ਆਖਦੇ ਹੁੰਦੇ ਸਾਂ ਜੋ ਅਸੀਂ ਬਿਪਤਾਂ ਭੋਗਣੀਆਂ ਹਨ ਅਤੇ ਸੋਈਓ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਕਿਉਂਕਿ ਜਦੋਂ ਅਸੀਂ ਤੁਹਾਡੇ ਕੋਲ ਸੀ, ਅਸੀਂ ਤੁਹਾਨੂੰ ਚਿਤਾਵਨੀ ਦਿੱਤੀ ਸੀ ਕਿ ਸਾਡੇ ਉੱਤੇ ਅੱਤਿਆਚਾਰ ਹੋਵੇਗਾ ਅਤੇ ਤੁਸੀਂ ਜਾਣਦੇ ਹੋ ਕਿ ਇਹ ਚਿਤਾਵਨੀ ਸੱਚ ਨਿਕਲੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਦਰਅਸਲ, ਜਦੋਂ ਅਸੀਂ ਤੁਹਾਡੇ ਨਾਲ ਹੁੰਦੇ ਸੀ, ਅਸੀਂ ਤੁਹਾਨੂੰ ਦੱਸਦੇ ਰਹਿੰਦੇ ਸੀ ਕਿ ਸਾਨੂੰ ਸਤਾਇਆ ਜਾਵੇਗਾ। ਅਤੇ ਇਹ ਇਸ ਤਰ੍ਹਾਂ ਹੋਇਆ, ਜਿਵੇਂ ਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ।

See the chapter Copy

ਪਵਿੱਤਰ ਬਾਈਬਲ

4 ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦੱਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ।

See the chapter Copy




1 ਥੱਸਲੁ 3:4

Follow us:

Advertisements


Advertisements