Online Bible

- Advertisements -




1 ਥੱਸਲੁ 3:7 - Punjabi Standard Bible

7 ਇਸ ਲਈ ਹੇ ਭਾਈਓ, ਤੁਹਾਡੇ ਵਿਸ਼ਵਾਸ ਦੇ ਦੁਆਰਾ ਅਸੀਂ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ ਤੁਹਾਡੇ ਵਿਖੇ ਦਿਲਾਸਾ ਪਾਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਤਾਂ ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਬਿਪਤਾ ਵਿੱਚ ਤੁਹਾਡੇ ਵਿਖੇ ਤੁਹਾਡੀ ਨਿਹਚਾ ਦੇ ਕਾਰਨ ਤਸੱਲੀ ਹੋ ਗਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਇਸ ਲਈ ਭਰਾਵੋ ਅਤੇ ਭੈਣੋ, ਭਾਵੇਂ ਅਸੀਂ ਇਸ ਸਮੇਂ ਦੁੱਖ ਅਤੇ ਕਸ਼ਟ ਵਿੱਚ ਹਾਂ ਪਰ ਫਿਰ ਵੀ ਤੁਹਾਡੇ ਵਿਸ਼ਵਾਸ ਦੇ ਸਮਾਚਾਰ ਨੇ ਸਾਨੂੰ ਕਾਫ਼ੀ ਉਤਸ਼ਾਹ ਦਿੱਤਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਇਸ ਲਈ, ਹੇ ਭਰਾਵੋ ਅਤੇ ਭੈਣੋ, ਸਾਡੇ ਸਾਰੇ ਦੁੱਖਾਂ ਅਤੇ ਕਸ਼ਟਾਂ ਵਿੱਚ ਸਾਨੂੰ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਦੇ ਕਾਰਨ ਉਤਸ਼ਾਹਤ ਹੋ ਗਏ।

See the chapter Copy

ਪਵਿੱਤਰ ਬਾਈਬਲ

7 ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ।

See the chapter Copy




1 ਥੱਸਲੁ 3:7

Follow us:

Advertisements


Advertisements