1 ਥੱਸਲੁ 3:8 - Punjabi Standard Bible8 ਕਿਉਂਕਿ ਹੁਣ ਅਸੀਂ ਤਾਂ ਹੀ ਜੀਉਂਦੇ ਹਾਂ ਜੇ ਤੁਸੀਂ ਪ੍ਰਭੂ ਵਿੱਚ ਦ੍ਰਿੜ੍ਹ ਰਹਿੰਦੇ ਹੋ। See the chapterਪਵਿੱਤਰ ਬਾਈਬਲ O.V. Bible (BSI)8 ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਜੇ ਤੁਸੀਂ ਪ੍ਰਭੁ ਵਿੱਚ ਪੱਕੇ ਰਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ। See the chapterਪਵਿੱਤਰ ਬਾਈਬਲ (Revised Common Language North American Edition)8 ਕਿਉਂਕਿ ਹੁਣ ਅਸੀਂ ਅਸਲ ਵਿੱਚ ਜਿਊਂਦੇ ਹਾਂ ਜੇਕਰ ਤੁਸੀਂ ਪ੍ਰਭੂ ਵਿੱਚ ਅਟੱਲ ਹੋ । See the chapterਪੰਜਾਬੀ ਮੌਜੂਦਾ ਤਰਜਮਾ8 ਫਿਲਹਾਲ ਸਾਡੀ ਸੱਚ-ਮੁੱਚ ਜਾਨ ਵਿੱਚ ਜਾਨ ਪੈ ਗਈ, ਕਿਉਂਕਿ ਤੁਸੀਂ ਪ੍ਰਭੂ ਵਿੱਚ ਦ੍ਰਿੜ੍ਹ ਹੋ। See the chapterਪਵਿੱਤਰ ਬਾਈਬਲ8 ਜੇਕਰ ਤੁਸੀਂ ਦ੍ਰਿੜਤਾ ਨਾਲ ਪ੍ਰਭੂ ਵਿੱਚ ਖਲੋਤੇ ਹੋਂ, ਫ਼ੇਰ ਸਾਡਾ ਜੀਵਨ ਸੱਚਮੁੱਚ ਭਰਪੂਰ ਹੈ। See the chapter |