Online Bible

- Advertisements -




1 ਥੱਸਲੁ 4:10 - Punjabi Standard Bible

10 ਬਲਕਿ, ਤੁਸੀਂ ਮਕਦੂਨਿਯਾ ਦੇ ਸਾਰੇ ਭਾਈਆਂ ਦੇ ਪ੍ਰਤੀ ਇਸੇ ਤਰ੍ਹਾਂ ਕਰਦੇ ਵੀ ਹੋ। ਪਰ ਹੇ ਭਾਈਓ, ਅਸੀਂ ਤੁਹਾਨੂੰ ਉਤਸ਼ਾਹਿਤ ਕਰਦੇ ਹਾਂ ਕਿ ਤੁਸੀਂ ਇਹ ਹੋਰ ਵੀ ਵਧਕੇ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਤੁਸੀਂ ਤਾਂ ਉਨ੍ਹਾਂ ਸਭਨਾਂ ਭਾਈਆਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ ਅਜਿਹਾ ਹੀ ਕਰਦੇ ਭੀ ਹੋ । ਪਰ ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਹੋਰ ਭੀ ਵਧਦੇ ਚੱਲੇ ਜਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਤੁਸੀਂ ਸਾਰੇ ਮਕਦੂਨਿਯਾ ਦੇ ਸਾਰੇ ਵਿਸ਼ਵਾਸੀਆਂ ਦੇ ਨਾਲ ਪਿਆਰ ਕਰਦੇ ਹੀ ਹੋ ਪਰ ਸਾਡੀ ਤੁਹਾਡੇ ਅੱਗੇ ਬੇਨਤੀ ਹੈ ਕਿ ਤੁਸੀਂ ਉਹਨਾਂ ਦੇ ਨਾਲ ਹੋਰ ਵੀ ਜ਼ਿਆਦਾ ਪਿਆਰ ਕਰੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਅਤੇ ਅਸਲ ਵਿੱਚ, ਤੁਸੀਂ ਪੂਰੇ ਮਕਦੂਨਿਯਾ ਪ੍ਰਾਂਤ ਵਿੱਚ ਪਰਮੇਸ਼ਵਰ ਦੇ ਸਾਰੇ ਪਰਿਵਾਰ ਨੂੰ ਪਿਆਰ ਕਰਦੇ ਹੋ। ਫਿਰ ਵੀ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਭਰਾਵੋ ਅਤੇ ਭੈਣਾਂ, ਕਿ ਤੁਸੀਂ ਹੋਰ ਵੀ ਵੱਧਦੇ ਜਾਓ।

See the chapter Copy

ਪਵਿੱਤਰ ਬਾਈਬਲ

10 ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵੱਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ।

See the chapter Copy




1 ਥੱਸਲੁ 4:10

Follow us:

Advertisements


Advertisements