Online Bible

- Advertisements -




1 ਥੱਸਲੁ 4:11 - Punjabi Standard Bible

11 ਸ਼ਾਂਤ ਜੀਵਨ ਜੀਉਣ ਦਾ ਭਰਪੂਰ ਯਤਨ ਕਰੋ, ਆਪੋ-ਆਪਣੇ ਕੰਮ ਨਾਲ ਮਤਲਬ ਰੱਖੋ ਅਤੇ ਆਪਣੇ ਹੱਥਾਂ ਨਾਲ ਮਿਹਨਤ ਕਰੋ, ਜਿਵੇਂ ਅਸੀਂ ਤੁਹਾਨੂੰ ਹਿਦਾਇਤ ਦਿੱਤੀ ਸੀ,

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਜਿਵੇਂ ਅਸਾਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁਪ ਚਾਪ ਰਹਿਣ ਅਤੇ ਆਪੋ ਆਪਣੇ ਕੰਮ ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦੀ ਧਾਰਨਾ ਧਾਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਜਿਵੇਂ ਅਸੀਂ ਤੁਹਾਨੂੰ ਪਹਿਲਾਂ ਹੀ ਹੁਕਮ ਦਿੱਤਾ ਸੀ, ਸ਼ਾਂਤ ਜੀਵਨ ਬਤੀਤ ਕਰਨ ਦਾ ਯਤਨ ਕਰੋ, ਆਪਣੇ ਕੰਮ ਨਾਲ ਮਤਲਬ ਰੱਖੋ ਅਤੇ ਆਪਣੇ ਹੱਥਾਂ ਨਾਲ ਮਿਹਨਤ ਕਰੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਜਿਵੇਂ ਅਸੀਂ ਤੁਹਾਨੂੰ ਦੱਸਿਆ ਸੀ, ਕਿ ਸ਼ਾਂਤ ਜੀਵਨ ਜੀਉਣ ਦੀ ਆਪਣੀ ਇੱਛਾ ਬਣਾਉ: ਤੁਹਾਨੂੰ ਆਪੋ-ਆਪਣੇ ਕੰਮ-ਧੰਦੇ ਕਰਨੇ ਚਾਹੀਦੇ ਹਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰਨਾ ਚਾਹੀਦਾ ਹੈ,

See the chapter Copy

ਪਵਿੱਤਰ ਬਾਈਬਲ

11 ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸੱਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰੱਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ।

See the chapter Copy




1 ਥੱਸਲੁ 4:11

Follow us:

Advertisements


Advertisements