1 ਥੱਸਲੁ 4:12 - Punjabi Standard Bible12 ਤਾਂਕਿ ਤੁਸੀਂ ਬਾਹਰ ਵਾਲਿਆਂ ਦੇ ਸਾਹਮਣੇ ਸਹੀ ਜੀਵਨ ਜੀ ਸਕੋ ਅਤੇ ਤੁਹਾਨੂੰ ਕਿਸੇ 'ਤੇ ਨਿਰਭਰ ਨਾ ਹੋਣਾ ਪਵੇ। See the chapterਪਵਿੱਤਰ ਬਾਈਬਲ O.V. Bible (BSI)12 ਭਈ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਭਲਮਣਸਊ ਨਾਲ ਚੱਲੋ ਅਤੇ ਕਿਸੇ ਦੇ ਅਰਥੀਏ ਨਾ ਹੋਵੋ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)12 ਅਜਿਹਾ ਕਰਨ ਨਾਲ ਤੁਸੀਂ ਬਾਹਰਲੇ ਲੋਕਾਂ ਦਾ ਆਦਰ ਪ੍ਰਾਪਤ ਕਰੋਗੇ ਅਤੇ ਕਿਸੇ ਦੂਜੇ ਉੱਤੇ ਕਿਸੇ ਚੀਜ਼ ਲਈ ਨਿਰਭਰ ਨਹੀਂ ਹੋਵੋਗੇ । See the chapterਪੰਜਾਬੀ ਮੌਜੂਦਾ ਤਰਜਮਾ12 ਤਾਂ ਜੋ ਤੁਹਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਗੈਰ-ਵਿਸ਼ਵਾਸੀ ਲੋਕਾਂ ਦਾ ਸਤਿਕਾਰ ਜਿੱਤ ਸਕੇ ਅਤੇ ਇਸ ਲਈ ਕਿ ਤੁਸੀਂ ਕਿਸੇ ਤੇ ਨਿਰਭਰ ਨਾ ਹੋਵੋ। See the chapterਪਵਿੱਤਰ ਬਾਈਬਲ12 ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹੜੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋੜਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ। See the chapter |