Online Bible

- Advertisements -




1 ਥੱਸਲੁ 4:16 - Punjabi Standard Bible

16 ਕਿਉਂਕਿ ਪ੍ਰਭੂ ਆਪ ਲਲਕਾਰ ਨਾਲ ਪ੍ਰਧਾਨ ਸਵਰਗਦੂਤ ਦੀ ਅਵਾਜ਼ ਅਤੇ ਪਰਮੇਸ਼ਰ ਦੀ ਤੁਰ੍ਹੀ ਦੀ ਅਵਾਜ਼ ਨਾਲ ਸਵਰਗ ਤੋਂ ਉੱਤਰੇਗਾ ਅਤੇ ਜਿਹੜੇ ਮਸੀਹ ਵਿੱਚ ਮਰ ਚੁੱਕੇ ਹਨ ਉਹ ਪਹਿਲਾਂ ਜੀ ਉੱਠਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਉਸ ਸਮੇਂ ਇੱਕ ਉੱਚੀ ਆਵਾਜ਼ ਦੇ ਨਾਲ ਹੁਕਮ ਹੋਵੇਗਾ ਜਿਸ ਦੇ ਨਾਲ ਹੀ ਪ੍ਰਮੁੱਖ ਸਵਰਗਦੂਤ ਦੀ ਆਵਾਜ਼ ਸੁਣਾਈ ਦੇਵੇਗੀ ਅਤੇ ਪਰਮੇਸ਼ਰ ਦੀ ਤੁਰ੍ਹੀ ਵਜਾਈ ਜਾਵੇਗੀ ਤਦ ਪ੍ਰਭੂ ਆਪ ਸਵਰਗ ਤੋਂ ਉਤਰਨਗੇ । ਉਸ ਸਮੇਂ ਜਿਹੜੇ ਮਸੀਹ ਵਿੱਚ ਮਰ ਚੁੱਕੇ ਹਨ, ਉਹ ਪਹਿਲਾਂ ਜੀਅ ਉੱਠਣਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਆਵਾਜ਼ ਨਾਲ ਅਤੇ ਪਰਮੇਸ਼ਵਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।

See the chapter Copy

ਪਵਿੱਤਰ ਬਾਈਬਲ

16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ।

See the chapter Copy




1 ਥੱਸਲੁ 4:16

Follow us:

Advertisements


Advertisements