Online Bible

- Advertisements -




1 ਥੱਸਲੁ 4:17 - Punjabi Standard Bible

17 ਤਦ ਅਸੀਂ ਜਿਹੜੇ ਜੀਉਂਦੇ ਅਤੇ ਬਚੇ ਹੋਵਾਂਗੇ, ਉਨ੍ਹਾਂ ਦੇ ਨਾਲ ਹਵਾ ਵਿੱਚ ਪ੍ਰਭੂ ਨੂੰ ਮਿਲਣ ਲਈ ਬੱਦਲਾਂ ਉੱਤੇ ਉਠਾਏ ਜਾਵਾਂਗੇ; ਇਸ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਤਦ ਅਸੀਂ ਜਿਹੜੇ ਜੀਉਂਦੇ ਅਤੇ ਬਾਕੀ ਰਹਿੰਦੇ ਹਾਂ ਓਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੁ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ ਅਤੇ ਇਸੇ ਤਰਾਂ ਅਸੀਂ ਸਦਾ ਪ੍ਰਭੁ ਦੇ ਸੰਗ ਰਹਾਂਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਫਿਰ ਅਸੀਂ ਵੀ ਉਹਨਾਂ ਦੇ ਨਾਲ ਬੱਦਲਾਂ ਵਿੱਚ ਪ੍ਰਭੂ ਨੂੰ ਮਿਲਣ ਦੇ ਲਈ ਹਵਾ ਵਿੱਚ ਚੁੱਕ ਲਏ ਜਾਵਾਂਗੇ । ਇਸ ਤਰ੍ਹਾਂ ਅਸੀਂ ਹਮੇਸ਼ਾ ਤੱਕ ਪ੍ਰਭੂ ਦੇ ਨਾਲ ਰਹਾਂਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਉਸ ਤੋਂ ਬਾਅਦ, ਅਸੀਂ ਜੋ ਅਜੇ ਵੀ ਜਿੰਦਾ ਹਾਂ ਅਤੇ ਬਚੇ ਹੋਏ ਹਾਂ ਉਨ੍ਹਾਂ ਦੇ ਨਾਲ ਬੱਦਲਾਂ ਵਿੱਚ ਹਵਾ ਵਿੱਚ ਪ੍ਰਭੂ ਨੂੰ ਮਿਲਣ ਲਈ ਇਕੱਠੇ ਹੋ ਜਾਵਾਂਗੇ। ਅਤੇ ਇਸ ਲਈ ਅਸੀਂ ਸਦਾ ਲਈ ਪ੍ਰਭੂ ਦੇ ਨਾਲ ਰਹਾਂਗੇ।

See the chapter Copy

ਪਵਿੱਤਰ ਬਾਈਬਲ

17 ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।

See the chapter Copy




1 ਥੱਸਲੁ 4:17

Follow us:

Advertisements


Advertisements