1 ਥੱਸਲੁ 4:18 - Punjabi Standard Bible18 ਸੋ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਦਿਲਾਸਾ ਦਿਆ ਕਰੋ। See the chapterਪਵਿੱਤਰ ਬਾਈਬਲ O.V. Bible (BSI)18 ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਏ ਨੂੰ ਤਸੱਲੀ ਦਿਓ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ। See the chapterਪਵਿੱਤਰ ਬਾਈਬਲ (Revised Common Language North American Edition)18 ਇਸ ਲਈ ਤੁਸੀਂ ਸਾਰੇ ਇੱਕ ਦੂਜੇ ਨੂੰ ਇਹਨਾਂ ਸ਼ਬਦਾਂ ਦੇ ਨਾਲ ਉਤਸ਼ਾਹ ਦੇਵੋ । See the chapterਪੰਜਾਬੀ ਮੌਜੂਦਾ ਤਰਜਮਾ18 ਇਸ ਲਈ ਇਨ੍ਹਾਂ ਸ਼ਬਦਾਂ ਨਾਲ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ। See the chapterਪਵਿੱਤਰ ਬਾਈਬਲ18 ਇਸ ਲਈ ਇੱਕ ਦੂਸਰੇ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਹੌਂਸਲਾ ਦਿਉ। See the chapter |