1 ਥੱਸਲੁ 4:2 - Punjabi Standard Bible2 ਕਿਉਂਕਿ ਤੁਸੀਂ ਉਨ੍ਹਾਂ ਹਿਦਾਇਤਾਂ ਨੂੰ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੀ ਵੱਲੋਂ ਦਿੱਤੀਆਂ। See the chapterਪਵਿੱਤਰ ਬਾਈਬਲ O.V. Bible (BSI)2 ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸਾਂ ਤੁਹਾਨੂੰ ਪ੍ਰਭੁ ਯਿਸੂ ਦੀ ਵੱਲੋਂ ਕੀ ਕੀ ਹੁਕਮ ਦਿੱਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ। See the chapterਪਵਿੱਤਰ ਬਾਈਬਲ (Revised Common Language North American Edition)2 ਤੁਸੀਂ ਪਹਿਲਾਂ ਹੀ ਜਾਣਦੇ ਹੋ ਜਿਹੜੀਆਂ ਹਿਦਾਇਤਾਂ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਨਾਮ ਵਿੱਚ ਦਿੱਤੀਆਂ ਸਨ । See the chapterਪੰਜਾਬੀ ਮੌਜੂਦਾ ਤਰਜਮਾ2 ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਨੂੰ ਪ੍ਰਭੂ ਯਿਸ਼ੂ ਦੇ ਅਧਿਕਾਰ ਦੁਆਰਾ ਕੀ ਨਿਰਦੇਸ਼ ਦਿੱਤੇ ਹਨ। See the chapterਪਵਿੱਤਰ ਬਾਈਬਲ2 ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ। See the chapter |