Online Bible

- Advertisements -




1 ਥੱਸਲੁ 4:4 - Punjabi Standard Bible

4 ਤੁਹਾਡੇ ਵਿੱਚੋਂ ਹਰੇਕ ਵਿਅਕਤੀ ਆਪਣੇ ਸਰੀਰ ਨੂੰ ਪਵਿੱਤਰਤਾ ਅਤੇ ਆਦਰ ਸਹਿਤ ਵੱਸ ਵਿੱਚ ਰੱਖਣਾ ਜਾਣਦਾ ਹੋਵੇ,

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਤੁਹਾਡੇ ਵਿੱਚ ਹਰ ਕੋਈ ਆਪਣੇ ਲਈ ਇਸਤ੍ਰੀ ਨੂੰ ਪਵਿੱਤਰਤਾਈ ਅਤੇ ਪਤ ਨਾਲ ਪਰਾਪਤ ਕਰਨਾ ਜਾਣੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸਰੀਰ ਉੱਤੇ ਕਾਬੂ ਪਾਉਣਾ ਸਿੱਖੇ । ਇਸ ਨੂੰ ਪਵਿੱਤਰ ਰੱਖੇ ਅਤੇ ਇਸ ਦਾ ਆਦਰ ਕਰੇ,

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਕਿ ਤੁਹਾਡੇ ਵਿੱਚੋਂ ਹਰੇਕ ਨੂੰ ਆਪਣੇ ਸਰੀਰ ਨੂੰ ਇਸ ਤਰੀਕੇ ਨਾਲ ਨਿਯੰਤਰਿਤ ਕਰਨਾ ਸਿੱਖਣਾ ਚਾਹੀਦਾ ਹੈ ਜੋ ਪਵਿੱਤਰ ਅਤੇ ਸਤਿਕਾਰਯੋਗ ਹੋਵੇ,

See the chapter Copy

ਪਵਿੱਤਰ ਬਾਈਬਲ

4 ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸਰੀਰ ਉੱਤੇ ਕਾਬੂ ਰੱਖਣਾ ਸਿੱਖ ਲਵੇ। ਆਪਣੇ ਸਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹੜਾ ਪਵਿੱਤਰ ਅਤੇ ਸਤਿਕਾਰਯੋਗ ਹੈ।

See the chapter Copy




1 ਥੱਸਲੁ 4:4

Follow us:

Advertisements


Advertisements